ਹੁਣੇ ਹੁਣੇ ਹਸਪਤਾਲ ਤੋਂ ਐਸ਼ਵਰਿਆ ਅਤੇ ਉਸਦੀ ਧੀ ਬਾਰੇ ਆਈ ਤਾਜ਼ਾ ਵੱਡੀ ਖ਼ਬਰ ਖ਼ਬਰ ਕਹਿੰਦੇ…. ਦੇਖੋ ਪੂਰੀ ਖ਼ਬਰ

ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਤੋਂ ਬਾਅਦ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਧੀ ਆਰਾਧਿਆ ਨੂੰ ਸ਼ੁੱਕਰਵਾਰ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਰਾਤ ਨੂੰ ਤੇਜ਼ ਬੁਖਾਰ, ਸਾਹ ਚੜ੍ਹਨ ਅਤੇ ਗਲੇ ‘ਚ ਹਲਕੇ ਦਰਦ ਕਾਰਨ ਉਨ੍ਹਾਂ ਦੇ ਨਿੱਜੀ ਡਾਕਟਰ ਨੇ ਹਸਪਤਾਲ ‘ਚ ਦਾਖ਼ਲ ਹੋਣ ਦੀ ਸਲਾਹ ਦਿੱਤੀ ਸੀ,

ਜਦੋਂਕਿ ਆਰਾਧਿਆ ਨੂੰ ਵੀ ਹਲਕਾ ਬੁਖ਼ਾਰ ਸੀ ਪਰ ਹੁਣ ਉਨ੍ਹਾਂ ਦੋਵਾਂ ਦਾ ਬੁਖਾਰ ਘੱਟ ਹੈ ਅਤੇ ਸਥਿਤੀ ਸਥਿਰ ਦੱਸੀ ਜਾ ਰਹੀ ਹੈ।ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਰਾਤ ਨੂੰ ਐਸ਼ਵਰਿਆ ਰਾਏ ਦਾ ਬੁਖਾਰ ਕਾਫ਼ੀ ਹੱਦ ਤੱਕ ਘੱਟ ਗਿਆ ਹੈ ਅਤੇ ਆਰਾਧਿਆ ਦਾ ਬੁਖਾਰ ਪਹਿਲਾ ਨਾਲੋਂ ਘਟਿਆ ਹੈ ਅਤੇ ਦੋਵਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਐਸ਼ਵਰਿਆ ਰਾਏ ਨੂੰ ਇਨਫੈਕਸ਼ਨ ਕਾਰਨ ਜ਼ੁਕਾਮ-ਖੰਘ ਵੀ ਕਾਫ਼ੀ ਵਧ ਗਈ ਸੀ, ਜੋ ਦਵਾਈਆਂ ਦੇਣ ਤੋਂ ਬਾਅਦ ਕਾਫ਼ੀ ਹੱਦ ਤਕ ਘੱਟ ਗਈ ਹੈ।ਜਾਣਕਾਰੀ ਮੁਤਾਬਕ, ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੂੰ ਹਸਪਤਾਲ ਦੀ ਇਮਾਰਤ ਦੇ ਉਸੇ ਵਿੰਗ ‘ਚ ਇਕੋ ਵਾਰਡ ‘ਚ ਆਈਸੋਲੇਸਟ ਕੀਤਾ ਗਿਆ ਹੈ ਪਰ ਐਸ਼ਵਰਿਆ ਅਤੇ ਆਰਾਧਿਆ ਨੂੰ ਇਕ ਵੱਖਰੇ ਵਾਰਡ ‘ਚ ਆਈਸੋਲੇਸਟ ਕੀਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *