ਅੱਜ ਪੰਜਾਬ ਚ’ ਇਸ ਤਰਾਂ ਦਾ ਰਹੇਗਾ ਮੌਸਮ-ਇਸ ਦਿਨ ਤੋਂ ਪਵੇਗਾ ਮੀਂਹ,ਦੇਖੋ ਤਾਜ਼ਾ ਜਾਣਕਾਰੀ

ਸੂਬੇ ’ਚ ਸੋਮਵਾਰ ਨੂੰ ਸਾਰਾ ਦਿਨ ਬੱਦਲ ਛਾਏ ਰਹੇ। ਕਈ ਥਾਵਾਂ ’ਤੇ ਹਲਕੀ ਧੁੱਪ ਤੇ ਬੱਦਲਵਾਈ ਦੋਵੇਂ ਹੀ ਰਹੇ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅੰਮਿ੍ਤਸਰ ’ਚ ਵੱਧ ਤੋਂ ਵੱਧ ਤਾਪਮਾਨ 26, ਬਠਿੰਡਾ ’ਚ 28.6, ਜਲੰਧਰ ’ਚ 27 ਡਿਗਰੀ ਰਿਕਾਰਡ ਕੀਤਾ ਗਿਆ।

ਜਦਕਿ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਹੀ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਦੀ ਮੰਨੀਏ ਤਾਂ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣਗੇ। ਜਦਕਿ ਇਸ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। 20 ਮਾਰਚ ਤਕ ਪੰਜਾਬ ’ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published.