ਪੰਜਾਬ ਚ’ ਇੱਥੇ ਮਾਂ-ਪੁੱਤ ਦੀ ਇਸ ਤਰਾਂ ਹੋਈ ਦਰਦਨਾਕ ਮੌਤ ਤੇ ਦੁੱਖ ਚ’ ਧੀ ਨੇ ਵੀ ਜ਼ਹਿਰ ਖਾ ਕੇ ਦਿੱਤੀ ਜਾਨ-ਦੇਖੋ ਪੂਰੀ ਖ਼ਬਰ

ਜ਼ਿਲ੍ਹੇ ਦੇ ਪਿੰਡ ਛਾਪੜੀ ਸਾਹਿਬ ਵਿਖੇ ਸ਼ਨੀਵਾਰ ਨੂੰ ਟੋਕੇ ‘ਚ ਕ ਰੰ ਟ ਆਉਣ ਕਾਰਨ ਮਾਂ ਅਤੇ ਪੁੱਤਰ ਦੀ ਮੌ ਤ ਹੋ ਗਈ। ਇਸ ਹਾ ਦ ਸੇ ਨੂੰ ਆਪਣੇ ਅੱਖੀਂ ਵੇਖ ਘਰ ‘ਚ ਮੌਜੂਦ ਧੀ ਨੇ ਜ਼ ਹਿ ਰੀ ਲੀ ਦਵਾਈ ਨਿਗਲ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਵਾਪਰੇ ਦ ਰ ਦ ਨਾ ਕ ਹਾ ਦ ਸੇ ਤੋਂ ਬਾਅਦ ਪਿੰਡ ‘ਚ ਸ਼ੋ ਕ ਦੀ ਲਹਿਰ ਦੌ ੜ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀ ਵਸਨੀਕ ਨਿਰਮਲ ਕੌਰ ਪਸ਼ੂਆਂ ਲਈ ਚਾਰੇ ਦਾ ਇੰਤਜਾਮ ਕਰ ਰਹੀ ਸੀ ਜਦੋਂ ਨਿਰਮਲ ਕੌਰ ਨੇ ਪਸ਼ੂਆਂ ਲਈ ਹਰਾ ਚਾਰਾ ਕੁੱਤਰਨ ਲਈ ਬਿਜਲੀ ਨਾਲ ਚੱਲਣ ਵਾਲੇ ਟੋ ਕੇ ਨੂੰ ਚਲਾਉਣਾ ਸ਼ੁਰੂ ਕੀਤਾ ਤਾਂ ਅਚਾਣਕ ਉਸ ‘ਚ ਕਰੰਟ ਆ ਗਿਆ ਜਿਸ ਕਾਰਨ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ।

ਮੌਕੇ ‘ਤੇ ਮੌਜੂਦ ਨਿਰਮਲ ਕੌਰ ਦੇ ਬੇਟੇ ਸੁਰਜੀਤ ਸਿੰਘ (19) ਅੱਗੇ ਵੱਧ ਕੇ ਆਪਣੀ ਮਾਂ ਨੂੰ ਬਚਾਉਣ ਲੱਗਾ ਤਾਂ ਉਹ ਵੀ ਕ ਰੰ ਟ ਦੀ ਲਪੇਟ ‘ਚ ਆ ਗਿਆ।ਇਸ ਕਾਰਣ ਦੋਵਾਂ ਮਾਂ-ਪੁੱਤਰ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਮਾਂ-ਪੁੱਤਰ ਦੀਆਂ ਲਾ ਸ਼ਾਂ ਘਰ ਪੁੱਜੀਆਂ ਵੇਖ ਨਿਰਮਲ ਕੌਰ ਦੀ ਧੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani

Leave a Reply

Your email address will not be published. Required fields are marked *