ਅੱਜ ਇਹਨਾਂ ਜਮਾਤਾਂ ਦੇ ਨਤੀਜੇ ਦਾ ਹੋਵੇਗਾ ਐਲਾਨ,ਵਿਦਿਆਰਥੀ ਖਿੱਚ ਲੈਣ ਤਿਆਰੀ-ਦੇਖੋ ਪੂਰੀ ਖਬਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਰੈਗੂਲਰ ਸਮੇਤ ਓਪਨ ਸਕੂਲ ਦੇ ਨਤੀਜੇ ਸਵੇਰੇ 11 ਵਜੇ ਐਲਾਨੇ ਜਾਣਗੇ। ਕਮਰਸ, ਹਿਊਮੈਨਟੀਜ਼, ਵੋਕੇਸ਼ਨਲ ਗਰੁੱਪ ਦੇ ਨਤੀਜਿਆਂ ਦਾ ਐਲਾਨ ਹੋਵੇਗਾ।

ਇਹ ਨਤੀਜੇ ਬੋਰਡ ਦੀ ਵੈਬਸਾਇਟ www.pseb.ac.in ਅਤੇ www.indiaresults.com ‘ਤੇ ਵੀ ਵੇਖੇ ਜਾ ਸਕਣਗੇ।ਇਸ ਤੋਂ ਇਲਾਵਾ ਜਿਹਨਾਂ ਵਿਦਿਆਰਥੀਆਂ ਵੱਲੋਂ ਕਾਰਗੁਜਾਰੀ ‘ਚ ਸੁਧਾਰ ਕਰਨ ਲਈ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ ਲਈ ਫਾਰਮ ਭਰਿਆ ਸੀ ਅਜਿਹੇ ਵਿਦਿਆਰਥੀਆਂ ਦੀ ਇਹ ਪ੍ਰੀਖਿਆ ਸੁਖਾਵਾਂ ਮਾਹੌਲ ਬਣਨ ‘ਤੇ ਪਹਿਲਾਂ ਪ੍ਰਾਪਤ ਹੋਈ ਫੀਸ ਅਨੁਸਾਰ ਹੀ ਕਰਵਾਈ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

Leave a Reply

Your email address will not be published. Required fields are marked *