ਪੰਜਾਬ ਚ’ ਇੱਥੇ ਆਇਆ ਕਰੋਨਾ ਦਾ ਹੜ੍ਹ,ਇਕੱਠੇ ਮਿਲੇ 104 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਜ਼ਿਲ੍ਹੇ ‘ਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਜ਼ਿਲ੍ਹੇ ‘ਚ ਅੱਜ 104 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਰਕਰਾਰ ਹੈ ਅਤੇ

ਕੋਰੋਨਾ ਮਰੀਜ਼ਾਂ ਦਾ ਵੱਡੀ ਗਿਣਤੀ ‘ਚ ਸਾਹਮਣੇ ਆਉਣਾ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਉਥੇ ਹੀ ਅੱਜ ਜ਼ਿਲ੍ਹੇ ‘ਚ ਇਨ੍ਹਾਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਤੋਂ ਪਹਿਲਾਂ ਕੋਰੋਨਾ ਕਾਰਨ 2 ਮਰੀਜ਼ਾਂ ਨੇ ਦਮ ਤੋੜ ਦਿੱਤਾ ਸੀ।

ਜਿਨ੍ਹਾਂ ‘ਚ ਇਕ 50 ਸਾਲਾਂ ਮਰੀਜ਼ ਗਾਂਧੀ ਕਾਲੋਨੀ ਫੋਕਲ ਪੁਆਇੰਟ ਦਾ ਰਹਿਣ ਵਾਲਾ ਸੀ, ਜਿਸ ਨੇ ਸੀ. ਐਮ. ਸੀ. ‘ਚ ਦਮ ਤੋੜ ਦਿੱਤਾ ਸੀ, ਜਦਕਿ ਦੂਜਾ ਮ੍ਰਿਤਕ ਮਰੀਜ਼ ਜਗਰਾਓਂ ਦਾ ਰਹਿਣ ਵਾਲਾ ਸੀ, ਜਿਹੜਾ ਕਿ ਸਿਵਲ ਹਸਪਤਾਲ ‘ਚ ਦਾਖਲ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *