ਪੰਜਾਬ ਚ’ ਆਇਆ ਕਰੋਨਾ ਦਾ ਹੜ੍ਹ,ਹੁਣੇ ਇੱਥੇ ਮਿਲੇ ਇਕੱਠੇ 131 ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 2 ਮੌਤਾਂ-ਦੇਖੋ ਪੂਰੀ ਖ਼ਬਰ

ਹਿਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਜ਼ਿਲ੍ਹੇ ‘ਚ 131 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।

ਮ੍ਰਿਤਕਾਂ ‘ਚ 2 ਜਨਾਨੀਆਂ ਸ਼ਾਮਲ ਹਨ ਅਤੇ ਮ੍ਰਿਤਕਾ ‘ਚ ਇਕ ਬੀਬੀ ਜਿਸ ਦੀ ਉਮਰ 80 ਸਾਲ ਹੈ, ਜਲੰਧਰ ਦੀ ਰਹਿਣ ਵਾਲੀ ਹੈ ਅਤੇ ਦੂਜੀ ਮ੍ਰਿਤਕ ਬੀਬੀ ਜਿਸ ਦੀ ਉਮਰ 73 ਸਾਲ ਦੀ ਹੈ ਅਤੇ ਪਟਿਆਲਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਇਨ੍ਹਾਂ ਦੋਵਾਂ ਦੀ ਅੱਜ ਕੋਰੋਨਾ ਕਾਰਨ ਐਸ. ਪੀ. ਐਸ. ਹਸਪਤਾਲ ‘ਚ ਮੌਤ ਹੋ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *