ਪੰਜਾਬ ਚ’ ਕਰੋਨਾ ਨੇ ਮਚਾਇਆ ਵੱਡਾ ਕਹਿਰ: ਅੱਜ ਇੱਥੇ ਇਕੱਠੇ 441 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 441 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 11739 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 7741 ਮਰੀਜ਼ ਠੀਕ ਹੋ ਚੁੱਕੇ, ਬਾਕੀ 3721 ਮਰੀਜ ਇਲਾਜ਼ ਅਧੀਨ ਹਨ। ਪੀੜਤ 70 ਮਰੀਜ਼ ਆਕਸੀਜਨ ਅਤੇ 13 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 89, ਜਲੰਧਰ ਤੋਂ 63 ਤੇ ਪਹਿਲਾਂ ਤੋਂ 53 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 277 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 8 ਮੌਤਾਂ ‘ਚ 2 ਜਲੰਧਰ, 2 ਪਟਿਆਲਾ, 1 ਹੁਸ਼ਿਆਰਪੁਰ, 1 ਫਿਰੋਜ਼ਪੁਰ, 1 ਅੰਮ੍ਰਤਸਰ ਅਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 12 ਲੱਖ, 57 ਹਜ਼ਾਰ, 528 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 7 ਲੱਖ, 96 ਹਜ਼ਾਰ, 206 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 30058 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 54 ਲੱਖ, 16 ਹਜ਼ਾਰ, 537 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 93 ਲੱਖ, 92 ਹਜ਼ਾਰ, 201 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 81 ਹਜ਼ਾਰ 177 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

Leave a Reply

Your email address will not be published. Required fields are marked *