ਗਾਇਕ ਗੁਰਵਿੰਦਰ ਬਰਾੜ ਦੇ ਘਰੋਂ ਆਈ ਅੱਤ ਮਾੜੀ ਖ਼ਬਰ,ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ

ਪਾਲੀਵੁੱਡ ’ਚ ਆਏ ਦਿਨ ਕੋਈ ਨਾ ਕੋਈ ਬੁਰੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ। ਹੁਣ ਮਸ਼ਹੂਰ ਗਾਇਕ ਗੁਰਵਿੰਦਰ ਬਰਾੜ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਬੀਤੀ ਰਾਤ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ ਜਿਸ ਨਾਲ ਪੂਰੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ।

ਗੁਰਵਿੰਦਰ ਬਰਾੜ ਬਠਿੰਡਾ ਸ਼ਹਿਰ ਦੇ ਫੇਜ਼ 1 ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਪਤਨੀ ਸਰੋਜ ਬਰਾੜ ਦਾ ਵੀ ਦੋ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ ਹੁਣ ਉਨ੍ਹਾਂ ਦੀ ਮਾਂ ਦੀ ਮੌਤ ਨਾਲ ਉਨ੍ਹਾਂ ਨੂੰ ਵੱਡਾ ਘਾਟਾ ਪੈ ਗਿਆ ਹੈ। ਹੁਣ ਉਨ੍ਹਾਂ ਦੇ ਪਰਿਵਾਰ ’ਚ ਗੁਰਵਿੰਦਰ ਦੇ ਪਿਤਾ ਅਤੇ 2 ਬੱਚੇ ਰਹਿ ਗਏ ਹਨ।

ਜ਼ਿਕਰਯੋਗ ਹੈ ਕਿ ਗਾਇਕ ਗੁਰਵਿੰਦਰ ਬਰਾੜ ਨੇ ਪੰਜਾਬੀ ਇੰਡਸਟਰੀ ਨੂੰ ਬੇਹੱਦ ਹਿੱਟ ਗੀਤ ਦਿੱਤੇ। ਖੇਤੀ ਕਾਨੂੰਨਾਂ ਨੂੰ ਲੈ ਕੇ ਵੀ ਗੁਰਵਿੰਦਰ ਬਰਾੜ ਨੇ ਕਿਸਾਨਾਂ ਨੂੰ ਕਾਫ਼ੀ ਸਪੋਰਟ ਕੀਤੀ ਜਿਸ ਦੀਆਂ ਪੋਸਟਾਂ ਉਹ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੇ ਰਹਿੰਦੇ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *