ਕਰੋਨਾ ਦਾ ਪੰਜਾਬ ਚ’ ਵੱਡਾ ਧਮਾਕਾ,ਏਥੇ ਇੱਕੋ ਥਾਂ ਮਿਲੇ ਇਕੱਠੇ 116 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ ਅਤੇ ਹਰ ਰੋਜ਼ ਸੈਂਕੜੇ ਤੋਂ ਉਪਰ ਹੀ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਵੀ ਲੁਧਿਆਣਾ ਜ਼ਿਲ੍ਹੇ ‘ਚ 116 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ,

ਜਿਨ੍ਹਾਂ ‘ਚੋਂ 105 ਮਰੀਜ਼ ਲੁਧਿਆਣਾ ਜ਼ਿਲ੍ਹੇ ਦੇ ਵਾਸੀ ਹਨ ਅਤੇ ਬਾਕੀ ਬਾਹਰਲੇ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ ਵੀ ਹੋਈ ਹੈ, ਜੋ ਕਿ ਜ਼ਿਲ੍ਹੇ ਦਾ ਹੀ ਰਹਿਣ ਵਾਲਾ ਸੀ।

ਦੱਸਣਯੋਗ ਹੈ ਕਿ ਹੁਣ ਤਕ ਜ਼ਿਲ੍ਹੇ ‘ਚ 55,505 ਲੋਕਾਂ ਦੇ ਸੈਂਪਲ ਲਏ ਜਾ ਚੁਕੇ ਹਨ, ਜਿਨ੍ਹਾਂ ‘ਚੋਂ 54056 ਲੋਕਾਂ ਦੀ ਰਿਪੋਰਟ ਮਿਲ ਚੁਕੀ ਹੈ। ਹਾਲਾਂਕਿ 1449 ਲੋਕਾਂ ਦੀ ਰਿਪੋਰਟ ਆਉਣ ਬਾਕੀ ਹੈ। 55,505 ਸੈਂਪਲਾਂ ‘ਚੋਂ 51424 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2170 ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *