ਪੰਜਾਬ ਚ’ ਕਰੋਨਾ ਹੋਇਆ ਬੇਕਾਬੂ, ਹੁਣ ਇੱਥੇ ਮਿਲੇ ਇਕੱਠੇ 136 ਨਵੇਂ ਪੋਜ਼ੀਟਿਵ ਤੇ ਹੋਈਆਂ 3 ਮੌਤਾਂ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਕੋਰੋਨਾ ਦੇ ਮਰੀਜ਼ ਆਮ ਹੀ ਹਰ ਜ਼ਿਲ੍ਹੇ ‘ਚ ਦੇਖਣ ਨੂੰ ਮਿਲ ਰਹੇ ਹਨ। ਉੱਥੇ ਹੀ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ‘ਚ ਵੀ ਵਾਧਾ ਲਗਾਤਾਰ ਜਾਰੀ ਹੈ।

ਇਸੇ ਤਰ੍ਹਾਂ ਦਾ ਇਕ ਮਾਮਲਾ ਅੱਜ ਲੁਧਿਆਣਾ ਸ਼ਹਿਰ ‘ਚ ਦੇਖਣ ਨੂੰ ਮਿਲਿਆ ਜਦੋਂ ਕੋਰੋਨਾ ਕਾਰਨ ਜ਼ਿਲ੍ਹੇ ‘ਚ 3 ਮਰੀਜ਼ਾਂ ਦੀ ਮੌਤ ਹੋ ਗਈ। ਇਨਾਂ ਮਰੀਜ਼ਾਂ ਚੋਂ ਇਕ ਮਰੀਜ਼ ਜਲੰਧਰ ਨਜਾਤਮ ਨਗਰ ਦਾ ਰਹਿਣ ਵਾਲਾ 63 ਸਾਲਾ ਵਿਅਕਤੀ ਹੈ ਜੋ ਕਿ ਐੱਸ. ਪੀ. ਐੱਸ. ਹਸਪਤਾਲ ਲੁਧਿਆਣਾ ‘ਚ ਭਰਤੀ ਸੀ।

ਇਹ ਮਰੀਜ਼ 19 ਜੁਲਾਈ ਨੂੰ ਲੁਧਿਆਣਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅੱਜ ਐਤਵਾਰ ਦੁਪਹਿਰ 3 ਵਜੇ ਦੇ ਕਰੀਬ ਇਸ ਦੀ ਮੌਤ ਹੋ ਗਈ। ਜਦੋਂਕਿ ਅੱਜ ਜ਼ਿਲ੍ਹੇ ‘ਚ 136 ਨਵੇਂ ਮਰੀਜ਼ਾਂ ਦੀ ਵੀ ਪੁਸ਼ਟੀ ਹੋਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani