ਹੁਣੇ ਹੁਣੇ ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ: ਇਹਨਾਂ ਥਾਂਵਾਂ ਤੇ ਆ ਸਕਦਾ ਹੈ ਭਾਰੀ ਮੀਂਹ-ਦੇਖੋ ਪੂਰੀ ਖ਼ਬਰ

ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਲੋਕ ਗਰਮੀ ਤੋਂ ਪਰੇਸ਼ਾਨ ਹੋ ਰਹੇ ਹਨ। ਗਰਮੀ ਤੋਂ ਰਾਹਤ ਪਾਉਣ ਲਈ ਬਾਰਿਸ਼ ਦਾ ਇੰਤਜ਼ਾਰ ਰਹਿੰਦਾ ਹੈ। ਮੌਸਮ ਵਿਭਾਗ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਇੱਥੇ ਬਾਰਿਸ਼ ਹੋਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੇ ਵੀਰਵਾਰ ਨੂੰ ਬਾਰਿਸ਼ ਹੋ ਸਕਦੀ ਹੈ।

ਹਾਲਾਂਕਿ ਮੰਗਲਵਾਰ ਨੂੰ ਰਾਜਧਾਨੀ ਦਿੱਲੀ ‘ਚ ਤਾਪਮਾਨ 3 ਡਿਗਰੀ ਸੈਲਸੀਅਸ 37.5 ਤਕ ਦਰਜ ਕੀਤਾ ਗਿਆ। ਸ਼ਹਿਰ ਦੇ ਕਈ ਹਿੱਸਿਆਂ ‘ਚ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਨਾਲ ਦਿੱਲੀ ਵਾਸੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਬਾਰਿਸ਼ ਨਾਲ ਉੱਤਰਾਖੰਡ ‘ਚ ਹਾਹਾਕਾਰ -ਲਗਾਤਾਰ ਹੋ ਰਹੀ ਬਾਰਿਸ਼ ਨਾਲ ਕਈ ਸੂਬਿਆਂ ‘ਚ ਹੜ੍ਹ ਆ ਗਈ ਹੈ। ਬਿਹਾਰ ਤੇ ਉੱਤਰਾਖੰਡ ‘ਚ ਹੜ੍ਹ ਨੇ ਹਾਹਾਕਾਰ ਮਚਾਇਆ ਹੋਇਆ ਹੈ। ਉੱਤਰਾਖੰਡ ਦੇ ਚਮੇਲੀ ‘ਚ ਸੋਮਵਾਰ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਨਸੂਨੀ ਬਾਰਿਸ਼ ਕਾਰਨ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਭਾਰੀ ਦਬਾਹੀ ਦੇਖਣ ਨੂੰ ਮਿਲ ਰਹੀ ਹੈ। ਗੱਲ ਕਰੀਏ ਬਿਹਾਰ ਦੀ ਤਾਂ ਸੂਬੇ ‘ਚ ਹੁਣ ਤਕ ਹੜ੍ਹ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *