ਵਿਦੇਸ਼ ਜਾਣ ਦੇ ਸ਼ੌਕੀਨਾਂ ਲਈ ਆਈ ਚੰਗੀ ਖਬਰ: ਇਸ ਦੇਸ਼ ਨੇ ਕਰ ਦਿੱਤਾ ਵੱਡਾ ਐਲਾਨ,ਖਿੱਚਲੋ ਤਿਆਰੀਆਂ-ਦੇਖੋ ਪੂਰੀ ਖ਼ਬਰ

ਨਿਊਜ਼ੀਲੈਂਡ ਸਰਕਾਰ ਨੇ ਕਿਹਾ ਕਿ ਨਵੇਂ ਕਾਨੂੰਨ ਤਹਿਤ ਦੇਸ਼ ਵਿਚ ਘੱਟ ਮਿਆਦ ਲਈ ਆਉਣ ਵਾਲੇ ਅਤੇ ਇੱਥੋਂ ਜਾਣ ਵਾਲੇ ਲੋਕਾਂ ਤੋਂ ਇਕਾਂਤਵਾਸ ਫ਼ੀਸ ਦੀ ਵਸੂਲੀ ਕੀਤੀ ਜਾਵੇਗੀ।

ਨਿਊਜ਼ੀਲੈਂਡ ਵਿਚ ਪਿਛਲੇ 3 ਮਹੀਨੇ ਵਿਚ ਸਮੁਦਾਇਕ ਇਨਫੈਕਸ਼ਨ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਦੇਸ਼ ਵਿਚ ਆਉਣ ਵਾਲੇ ਹਰ ਇਕ ਵਿਅਕਤੀ ਲਈ 2 ਹਫ਼ਤੇ ਤੱਕ ਹੋਟਲ ਵਿਚ ਇਕਾਂਤਵਾਸ ਲਾਜ਼ਮੀ ਕੀਤਾ ਗਿਆ ਹੈ। ਇਸ ‘ਤੇ ਹਜ਼ਾਰਾਂ-ਲੱਖਾਂ ਡਾਲਰ ਦਾ ਖ਼ਰਚਾ ਹੋ ਚੁੱਕਾ ਹੈ।

ਨਵੇਂ ਕਨੂੰਨ ਤਹਿਤ ਅਜਿਹੇ ਲੋਕ ਜੋ ਦੇਸ਼ ‘ਚੋਂ ਘੱਟ ਛੁੱਟੀਆਂ ਜਾਂ ਫਿਰ ਕਾਰੋਬਾਰੀ ਯਾਤਰਾ ਲਈ ਬਾਹਰ ਜਾਣਗੇ ਜਾਂ ਫਿਰ ਦੇਸ਼ ਵਿਚ ਆਉਣਗੇ ਉਨ੍ਹਾਂ ਨੂੰ 3,100 ਨਿਊਜ਼ੀਲੈਂਡ ਡਾਲਰ (ਕਰੀਬ 157038 ਰੁਪਏ) ਫ਼ੀਸ ਦੇਣੀ ਹੋਵੇਗੀ। ਹਾਲਾਂਕਿ ਇਸ ਫ਼ੀਸ ਵਿਚ ਕਈ ਤਰ੍ਹਾਂ ਦੀਆਂ ਰਿਆਇਤਾਂ ਹਨ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਸਿਰਫ਼ 10 ਫ਼ੀਸਦੀ ਯਾਤਰੀ ਪ੍ਰਭਾਵਿਤ ਹੋਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *