ਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਵਿਚ ਵੀ ਹੋ ਗਿਆ ਕਰਫਿਊ ਦਾ ਐਲਾਨ-ਦੇਖੋ ਪੂਰੀ ਖ਼ਬਰ

ਅੱਜ ਤੋਂ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਵੀ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਇਹ ਨਿਰਦੇਸ਼ ਜ਼ਿਲ੍ਹਾ ਮੈਜਿਸਟਰੇਟ ਸੋਨਾਲੀ ਗਿਰੀ ਨੇ ਜਾਰੀ ਕੀਤੇ ਹਨ।

ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਕੁੱਲ 179 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ਵਿੱਚ 4121 ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 3625 ਲੋਕ ਇਸ ਬਿਮਾਰੀ ਨਾਲ ਸੰਕਰਮਿਤ ਹੋ ਕੇ ਤੰਦਰੁਸਤ ਹੋ ਗਏ ਹਨ।

ਹੁਣ ਤੱਕ ਜ਼ਿਲ੍ਹੇ ‘ਚ 150851 ਸੈਂਪਲ ਲੈ ਕੇ ਜਾਂਚ ਕੀਤੀ ਜਾ ਚੁੱਕੀ ਹੈ ਅਤੇ 145941 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਦਾ ਇਹ ਨੌਵਾਂ ਜ਼ਿਲ੍ਹਾ ਹੈ ਜਿਥੇ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *