ਹੁਣੇ ਹੁਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੋਨਾ ਰਿਪੋਰਟ ਆਈ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਦੇਸ਼ ਵਿਚ ਚੱਲ ਰਹੇ ਕੋਰੋਨਾ ਸੰਕਟ ਦੇ ਵਿਚਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾਵਾਇਰਸ ਸੰਕਰਮਿਤ ਹੋ ਗਏ ਹਨ। ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਅਮਿਤ ਸ਼ਾਹ ਨੇ ਟਵੀਟ ਕੀਤਾ, ‘ਕੋਰੋਨਾ ਦੇ ਮੁਢਲੇ ਲੱਛਣਾਂ ਨੂੰ ਵੇਖਦਿਆਂ, ਮੈਂ ਟੈਸਟ ਕਰਵਾ ਲਿਆ ਅਤੇ ਰਿਪੋਰਟ ਪੌੜੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ।

ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਵੱਖਰਾ ਕਰੋ ਅਤੇ ਆਪਣੀ ਪੜਤਾਲ ਕਰੋ।”

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

Leave a Reply

Your email address will not be published. Required fields are marked *