ਹੁਣੇ ਹੁਣੇ ਹਸਪਤਾਲ ਚੋਂ ਅਮਿਤਾਭ ਬੱਚਨ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਅਮਿਤਾਭ ਬੱਚਨ ਨੂੰ ਹਸਪਤਾਲੋਂ ਛੁੱਟੀ ਮਿਲ ਗਈ ਹੈ। ਹਾਲ ਹੀ ਵਿਚ ਉਨ੍ਹਾਂ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਸੀ ਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪਰ ਤਾਜ਼ਾ ਟੈਸਟ ਵਿਚ ਉਨ੍ਹਾਂ ਵਿਚ ਕੋਰੋਨਾ ਦੀ ਲਾਗ ਦੀ ਪੁਸ਼ਟੀ ਨਹੀਂ ਹੋਈ। ਇਸ ਤੋਂ ਬਾਅਦ ਉਸ ਨੂੰ ਮੁੰਬਈ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਹੁਣ ਉਹ ਫਿਰ ਘਰ ਪਰਤ ਆਏ ਹਨ। 76 ਸਾਲ ਦੀ ਉਮਰ ਵਿਚ, ਉਨ੍ਹਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਅਭਿਸ਼ੇਕ ਬੱਚਨ ਨੇ ਲਿਖਿਆ, ‘ਮੇਰੇ ਪਿਤਾ ਦਾ ਤਾਜ਼ਾ ਕੋਵਿਡ ਟੈਸਟ ਨਕਾਰਾਤਮਕ ਆਇਆ ਹੈ। ਭਗਵਾਨ ਦਾ ਸ਼ੁਕਰ ਹੈ। ਹੁਣ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਉਹ ਘਰ ਹਨ, ਤੁਹਾਡੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ, ਤੁਹਾਡੀਆਂ ਦੁਆਵਾਂ ਲਈ ਧੰਨਵਾਦ..।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

Leave a Reply

Your email address will not be published. Required fields are marked *