ਕਰੋਨਾ ਵਾਇਰਸ ਨੇ ਤੋੜੇ ਸਾਰੇ ਰਿਕਾਰਡ: 24 ਘੰਟੇ ਚ’ ਮਿਲੇ 54000 ਨਵੇਂ ਪੋਜ਼ੀਟਿਵ ਤੇ ਹੋਈਆਂ 771 ਮੌਤਾਂ-ਦੇਖੋ ਪੂਰੀ ਖ਼ਬਰ

ਦੇਸ਼ ‘ਚ ਕੋਰੋਨਾ ਵਾਇਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਬੀਤੇ 24 ਘੰਟਿਆਂ ‘ਚ ਭਾਰਤ ‘ਚ ਕੋਰੋਨਾ ਵਾਇਰਸ ਦੇ 54,736 ਨਵੇਂ ਮਾਮਲੇ ਸਾਹਮਣੇ ਆਏ ਤੇ 771 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ।

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੁੱਲ ਪੌਜ਼ੇਟਿਵ ਮਾਮਲਿਆਂ ਦੀ ਸੰਖਿਆ 18,03,696 ਹੋ ਗਈ ਹੈ। ਇਨ੍ਹਾਂ ‘ਚੋਂ ਪੰਜ ਲੱਖ, 79 ਹਜ਼ਾਰ, 357 ਐਕਟਿਵ ਕੇਸ ਹਨ। ਦੇਸ਼ ਭਰ ‘ਚ ਕੋਰੋਨਾ ਵਾਇਰਸ ਨਾਲ ਕੁੱਲ 37,364 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *