ਹੁਣੇ ਹੁਣੇ ਇਸ ਵੱਡੇ ਮੰਤਰੀ ਦੀ ਕਰੋਨਾ ਰਿਪੋਰਟ ਆਈ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਯੋਗੀ ਸਰਕਾਰ ਦੇ ਇਕ ਹੋਰ ਮੰਤਰੀ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਹੁਣ ਕਾਨੂੰਨ ਮੰਤਰੀ ਬ੍ਰਿਜੇਸ਼ ਪਾਠਕ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਫਿਲਹਾਲ ਪਾਠਕ ਘਰ ‘ਚ ਹੀ ਕੁਆਰੰਟੀਨ ਹੋ ਗਏ ਹਨ। ਉਨ੍ਹਾਂ ਦੀ ਪਤਨੀ ਪਹਿਲਾਂ ਤੋਂ ਹੀ ਕੋਰੋਨਾ ਪੌਜ਼ੇਟਿਵ ਹੈ।

ਬ੍ਰਿਜੇਸ਼ ਪਾਠਕ ਨੇ ਖੁਦ ਟਵੀਟ ਕਰਕੇ ਕੋਰੋਨਾ ਇਨਫੈਕਟਡ ਹੋਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ‘ਚ ਲਿਖਿਆ, “ਕੋਰੋਨਾ ਦੇ ਸ਼ੁਰੂਆਤੀ ਲੱਛਣ ਹੋਣ ‘ਤੇ ਡਾਕਟਰਾਂ ਦੀ ਸਲਾਹ ‘ਤੇ ਕਰਵਾਈ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਪਿਛਲੇ ਦਿਨੀਂ ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਕੁਆਰੰਟੀਨ ਹੋਣ ਤੇ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ।

ਪਿਛਲੇ ਦਿਨੀਂ ਯੂਪੀ ਦੇ ਬੀਜੇਪੀ ਨੇਤਾ ਕੋਰੋਨਾ ਇਨਫੈਕਟਡ ਪਾਏ ਗਏ ਹਨ। ਯੂਪੀ ਬੀਜੇਪੀ ਦੇ ਮੁਖੀ ਸੁਤੰਤਰ ਦੇਵ ਸਿਘ ਵੀ ਕੋਰੋਨਾ ਇਨਫੈਕਟਡ ਪਾਏ ਜਾਣ ਤੋਂ ਬਾਅਦ ਤੋਂ ਕੁਆਰੰਟੀਨ ਹਨ। ਉਨ੍ਹਾਂ ਵੀ ਟਵੀਟ ਜ਼ਰੀਏ ਹੀ ਕੋਰੋਨਾ ਇਨਫੈਕਟਡ ਹੋਣ ਦੀ ਜਾਣਕਾਰੀ ਦਿੱਤੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha