ਕਰੋਨਾ ਨੇ ਪੰਜਾਬ ਚ’ ਮਚਾਈ ਵੱਡੀ ਤਬਾਹੀ,ਅੱਜ ਇੱਥੇ ਇੱਕੋ ਥਾਂ ਮਿਲੇ ਇਕੱਠੇ 326 ਮੌਤਾਂ ਤੇ ਹੋਈਆਂ 9 ਮੌਤਾਂ-ਦੇਖੋ ਪੂਰੀ ਖ਼ਬਰ

ਲੁਧਿਆਣਾ ਵਿੱਚ ਕਰੋਨਾ ਦੇ ਅੱਜ 326 ਮਰੀਜ਼ ਸਾਹਮਣੇ ਆਏ ਹਨ ਇਸ ਦੌਰਾਨ ਕਰੋਨਾ ਦੇ ਨਾਲ 9 ਮਰੀਜਾਂ ਦੀ ਮੋਤ ਹੋ ਗਈ ਹੈ ਹੁਣ ਤੱਕ ਜ਼ਿਲ੍ਹੇ ਵਿੱਚ 1271 ਸਰਗਰਮ ਮਰੀਜ਼ ਹਨ ਜਦਕਿ ਬਾਹਰਲੇ ਰਾਜਾਂ ਦੇ 241 ਮਰੀਜ਼ ਲੁਧਿਆਣਾ ਵਿਚ ਇਲਾਜ ਅਧੀਨ ਹਨ ਹੁਣ ਤੱਕ ਕੁੱਲ 67594 ਨਮੂਨੇ ਲਏ ਜਾ ਚੁੱਕੇ ਹਨ,

ਜਿਨ੍ਹਾਂ ਵਿਚੋਂ 65363 ਨਮੂਨਿਆਂ ਦੀ ਰਿਪੋਰਟ ਪ੍ਰਰਾਪਤ ਹੋਈ ਹੈ, 60762 ਨਮੂਨੇ ਨੈਗਟਿਕ ਹਨ ਅਤੇ 2131 ਨਮੂਨਿਆਂ ਦੀ ਰਿਪੋਰਟ ਵਿਚਾਰ ਅਧੀਨ ਹੈ ਹੁਣ ਲੁਧਿਆਣਾ ਨਾਲ ਸਬੰਧਤ ਮਰੀਜ਼ਾਂ ਦੀ ਗਿਣਤੀ 4196 ਹੈ, ਜਦੋਂਕਿ 525 ਮਰੀਜ਼ ਹੋਰ ਨਾਂ ਦੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ |

ਅੱਜ ਜ਼ਿਲ੍ਹਾ ਲੁਧਿਆਣਾ ਦੇ 9 ਮਰੀਜ਼ਾਂ ਦੀ ਮੌਤ ਹੋ ਗਈ ਹੁਣ ਤੱਕ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਿਚ ਲੁਧਿਆਣਾ ਦੇ 129 ਅਤੇ ਹੋਰ ਜ਼ਿਲਿਆਂ ਦੇ 41 ਲੋਕ ਹਨ ਹੁਣ ਤੱਕ ਜ਼ਿਲ੍ਹੇ ਵਿਚ 23525 ਵਿਅਕਤੀਆਂ ਨੂੰ ਘਰ ਵਿਚ ਰੱਖਿਆ ਗਿਆ ਹੈ ਅੱਜ ਸ਼ੱਕੀ ਮਰੀਜ਼ਾਂ ਦੇ 949 ਨਮੂਨੇ ਟੈਸਟ ਕਰਨ ਲਈ ਭੇਜੇ ਗਏ ਅਤੇ ਛੇਤੀ ਹੀ ਉਨ੍ਹਾਂ ਦੇ ਨਤੀਜਿਆਂ ਦੀ ਉਮੀਦ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: punjabijagran

Leave a Reply

Your email address will not be published. Required fields are marked *