ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨਿੱਕਲੇ ਕਰੋਨਾ ਪੋਜ਼ੀਟਿਵ ਅਤੇ…. ਦੇਖੋ ਪੂਰੀ ਖ਼ਬਰ

ਪੰਜਾਬ ‘ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

ਜਦੋਂ ‘ਏਬੀਪੀ ਸਾਂਝਾ’ ਨੇ ਉਨ੍ਹਾਂ ਦੀ ਟੀਮ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਬਿੱਲਾ ਸ਼ਰੀਰ ‘ਚ ਦਰਦ ਕਾਰਨ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਉਹ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha