ਕਰੋਨਾ ਦਾ ਪੰਜਾਬ ਚ’ ਵੱਡਾ ਕਹਿਰ: ਹੁਣ ਇੱਥੇ ਇਕੱਠੇ ਮਿਲੇ 132 ਨਵੇਂ ਪੋਜ਼ੀਟਿਵ ਤੇ ਹੋਈਆਂ 11 ਮੌਤਾਂ-ਦੇਖੋ ਪੂਰੀ ਖ਼ਬਰ

ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਹਰ ਰੋਜ਼ ਸੈਂਕੜੇ ਤੋਂ ਵੀ ਜ਼ਿਆਦਾ ਵਿਅਕਤੀ ਇਸ ਦੀ ਲਪੇਟ ‘ਚ ਆ ਰਹੇ ਹਨ।

ਉਥੇ ਹੀ ਅੱਜ ਵੀ ਜ਼ਿਲ੍ਹੇ ‘ਚ 132 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ‘ਚ 127 ਲੁਧਿਆਣਾ ਜ਼ਿਲ੍ਹੇ ਨਾਲ ਅਤੇ ਬਾਕੀ 5 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਕਾਰਨ 11 ਮਰੀਜ਼ਾਂ ਦੀ ਮੌਤ ਹੋ ਗਈ ਹੈ,

ਜਿਨ੍ਹਾਂ ‘ਚੋਂ 10 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਜਦਕਿ ਇਕ ਮਰੀਜ਼ ਜੰਮੂ ਨਾਲ ਸਬੰਧਿਤ ਸੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ 132 ਨਵੇਂ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਨ੍ਹਾਂ ‘ਚ 127 ਮਰੀਜ਼ ਲੁਧਿਆਣਾ ਜ਼ਿਲ੍ਹੇ ਦੇ ਹਨ ਅਤੇ ਬਾਕੀ ਬਾਹਰਲੇ ਜ਼ਿਲ੍ਹਿਆਂ ਤੇ ਸੂਬਿਆਂ ਨਾਲ ਸਬੰਧਿਤ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

 

 

Leave a Reply

Your email address will not be published. Required fields are marked *