ਹੁਣੇ ਹੁਣੇ ਪੰਜਾਬ ਚ’ ਹੋਇਆ ਬਹੁਤ ਵੱਡਾ ਧਮਾਕਾ,ਮੌਕੇ ਤੇ ਹੀ…. ਦੇਖੋ ਪੂਰੀ ਖ਼ਬਰ

ਅੰਮ੍ਰਿਤਸਰ ਦੇ ਇੱਬਣ ਕਲਾਂ ਇਲਾਕੇ ‘ਚ ਸਥਿਤ ਪ ਟਾ ਕਾ ਫੈਕਟਰੀ ‘ਚ ਅੱਜ ਸਵੇਰੇ ਜ਼ ਬ ਰ ਦ ਸ ਤ ਧ ਮਾ ਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਧ ਮਾ ਕਾ ਇੰਨਾ ਜ਼ਿਆਦਾ ਜ਼ੋ ਰ ਦਾ ਰ ਸੀ ਕਿ ਆਲੇ-ਦੁਆਲੇ ਦੀਆਂ ਕਈ ਇਮਾਰਤਾਂ ਨੁਕਸਾਨੀਆਂ ਗਈਆਂ।

ਘਟਨਾ ਤੋਂ ਬਾਅਦ ਫ਼ੈਕਟਰੀ ਮਾਲਕ ਅਤੇ ਮਜ਼ਦੂਰ ਮੌਕੇ ‘ਤੇ ਫ਼ਰਾਰ ਹੋ ਗਏ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ਦਮਕਲ ਵਿਭਾਗ ਦੀਆਂ ਗੱਡੀਆਂ ਤੇ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਖ਼ਬਰ ਲਿਖੇ ਜਾਣ ਤੱਕ ਅੱ ਗ ‘ਤੇ ਦਮਕਲ ਵਿਭਾਗ ਵਲੋਂ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *