ਹੁਣੇ ਹੁਣੇ ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ: ਇਹਨਾਂ ਥਾਂਵਾਂ ਤੇ ਪਵੇਗਾ ਭਾਰੀ ਮੀਂਹ-ਦੇਖੋ ਪੂਰੀ ਖ਼ਬਰ

ਪੰਜਾਬ, ਹਰਿਆਣਾ, ਦਿੱਲੀ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਰਾਏਲਸੀਮਾ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਕੇਰਲ ਵਿੱਚ ਸਰਗਰਮ ਰਹੇਗਾ, ਜਿਸ ਕਾਰਨ ਭਾਰੀ ਬਾਰਸ਼ ਹੋਏਗੀ।

ਸਮੁੰਦਰੀ ਕੰਢੇ ਵਾਲੇ ਕਰਨਾਟਕ, ਦੱਖਣੀ ਕੋਂਕਣ ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ, ਮੱਧ ਪ੍ਰਦੇਸ਼ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਵੀ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਓਡੀਸ਼ਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ, ਤੇਲੰਗਾਨਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਅੰਦਰੂਨੀ ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ, ਗੁਜਰਾਤ ਦੇ ਕੁਝ ਹਿੱਸੇ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਵਿੱਚ ਵੀ ਕੁਝ ਥਾਵਾਂ ਤੇ ਬਾਰਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਸ਼ ਹੋ ਸਕਦੀ ਹੈ।

ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕਿਹਾ ਕਿ ਚਾਰ ਮਹੀਨਿਆਂ ਦੇ ਬਰਸਾਤੀ ਮੌਸਮ ਦੇ ਦੂਜੇ ਹਿੱਸੇ ਵਿੱਚ ਮਾਨਸੂਨ ਆਮ ਰਹਿ ਸਕਦਾ ਹੈ। ਮੌਸਮ ਵਿਭਾਗ ਨੇ 2020 ‘ਚ ਦੱਖਣ-ਪੱਛਮੀ ਮਾਨਸੂਨ ਦੇ ਦੂਜੇ ਅੱਧ (ਅਗਸਤ-ਸਤੰਬਰ) ਦੌਰਾਨ ਬਾਰਸ਼ ਹੋਣ ਦੀ ਆਪਣੀ ਲੰਮੀ ਮਿਆਦ ਦੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਅਗਸਤ ‘ਚ ਲੰਬੇ ਸਮੇਂ ਦੀ ਔਸਤ ਬਾਰਸ਼ (ਐਲਪੀਏ) 97 ਪ੍ਰਤੀਸ਼ਤ ਹੋ ਸਕਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha

Leave a Reply

Your email address will not be published. Required fields are marked *