ਹੁਣੇ ਹੁਣੇ ਹਸਪਤਾਲ ਚੋੰ ਅਮਿਤ ਸ਼ਾਹ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਗ੍ਰਹਿ ਮੰਤਰੀ ਅਮਿਤ ਸ਼ਾਹ ਹੁਣ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਉਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਇਸ ਬਾਬਤ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ- ਦੇਸ਼ ਦੇ ਯਸ਼ਸਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਕੋਵਿਡ ਰਿਪੋਰਟ ਆਈ ਨੈਗੇਟਿਵ।


ਦੱਸ ਦੇਈਏ ਕਿ ਅਮਿਤ ਸ਼ਾਹ ਦੀ 2 ਅਗਸਤ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਵਧਾਨੀ ਦੇ ਤੌਰ ‘ਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਹਸਪਤਾਲ ‘ਚੋਂ ਛੁੱਟੀ ਮਿਲ ਜਾਵੇਗੀ।

ਗ੍ਰਹਿ ਮੰਤਰੀ ਨੇ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਖੁਦ ਟਵੀਟ ਕਰ ਕੇ ਦਿੱਤੀ ਸੀ। ਹਸਪਤਾਲ ਤੋਂ ਵੀ ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਹਨ। ਉਹ ਕੋਰੋਨਾ ਖ਼ਿਲਾਫ਼ ਲੜਾਈ ਵਿਚ ਸਰਗਰਮ ਹਨ ਅਤੇ ਹਰ ਸਥਿਤੀ ਨੂੰ ਮਾਨੀਟਰ ਕਰ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: jagbani

Leave a Reply

Your email address will not be published. Required fields are marked *