ਪੰਜਾਬ ਚ’ ਕਰੋਨਾ ਦੀ ਵੱਡੀ ਤਬਾਹੀ: ਅੱਜ ਇੱਥੇ ਮਿਲੇ 987 ਨਵੇਂ ਪੋਜ਼ੀਟਿਵ ਮਰੀਜ਼ ਤੇ 24 ਮਰੇ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਨਹੀਂ ਪੈ ਰਹੀ। ਆਏ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ‘ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 586 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 23,903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15,319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ। ਮੌਜੂਦਾ ਸਮੇਂ 7,998 ਐਕਟਿਵ ਕੇਸ ਹਨ।

ਮੌਜੂਦਾ ਸਮੇਂ ਪੰਜਾਬ ‘ਚ 131 ਲੋਕ ਆਕਸੀਜ਼ਨ ਸਪੋਰਟ ‘ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ ‘ਤੇ ਹਨ। ਅੱਜ ਲੁਧਿਆਣਾ ‘ਚ 316 ਨਵੇਂ ਕੇਸ ਸਾਹਮਣੇ ਆਏ ਤੇ ਪਟਿਆਲਾ ‘ਚ 204 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |


ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *