ਮਸ਼ਹੂਰ ਬਾਲੀਵੁੱਡ ਐਕਟਰ ਸੰਜੇ ਦੱਤ ਨੂੰ ਹੋਇਆ ਇਹ ਭਿਆਨਕ ਕੈਂਸਰ-ਦੇਖੋ ਪੂਰੀ ਖ਼ਬਰ

ਫ਼ਿਲਮ ਆਲੋਚਕ ਕੋਮਲ ਇਹ ਜਾਣਕਾਰੀ ਦਿੱਤੀ ਕਿ ਸੰਜੈ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋ ਗਿਆ ਹੈ। ਦੋ ਦਿਨ ਪਹਿਲਾਂ ਸੰਜੈ ਦੱਤ ਨੂੰ ਸਾਹ ਲੈਣ ਚ ਤਕਲੀਫ਼ ਹੋ ਰਹੀ ਸੀ ਜਿਸ ਨੂੰ ਲੀਲਾਵਤੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ। ਸੰਜੈ ਦੱਤ ਨੇ ਅੱਜ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਉਹ ਕੰਮ ਤੋਂ ਛੋਟੀ ਜਿਹੀ ਬ੍ਰੇਕ ਲੈ ਰਹੇ ਹਨ ਆਪਣਾ ਇਲਾਜ ਕਰਵਾਉਣ ਲਈ ਤੇ ਉਹ ਜਲਦੀ ਹੀ ਵਾਪਸ ਆਉਣਗੇ।

ਸੰਜੈ ਦੱਤ ਨੇ ਅੱਜ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਉਹ ਕੰਮ ਤੋਂ ਛੋਟੀ ਜਿਹੀ ਬ੍ਰੇਕ ਲੈ ਰਹੇ ਹਨ ਆਪਣਾ ਇਲਾਜ ਕਰਵਾਉਣ ਲਈ ਤੇ ਉਹ ਜਲਦੀ ਹੀ ਵਾਪਸ ਆਉਣਗੇ।ਸੰਜੈ ਲੀਲਾਵਤੀ ਹਸਪਤਾਲ ਚ ਆਪਣਾ ਚੈਕ ਅਪ ਕਰਵਾਉਣ ਲਈ ਭਰਤੀ ਹੋਏ ਸਨ ਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।

ਸਾਹ ਦੀ ਤਕਲੀਫ ਕਰਕੇ ਸੰਜੈ ਦੱਤ ਨੂੰ ਪਰਵਾਰ ਨੇ ਹਸਪਤਾਲ ਚ ਭਰਤੀ ਕਰਵਾਇਆ ਸੀ ਕਿਉਂਕਿ ਉਨ੍ਹਾਂ ਨੂੰ ਸ਼ਕ਼ ਸੀ ਕਿ ਕੀਤੇ ਸੰਜੈ ਨੂੰ ਕੋਰੋਨਾ ਨਾ ਹੋ ਗਿਆ ਹੋਵੇ। ਲੀਲਾਵਤੀ ਹਸਪਤਾਲ ‘ਚ ਉਨ੍ਹਾਂ ਦਾ ਕੋਰੋਨਾ ਟੈਸਟ ਹੋਇਆ ਜੋ ਨੈਗੇਟਿਵ ਆਇਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab

Leave a Reply

Your email address will not be published. Required fields are marked *