ਕੈਪਟਨ ਸਾਬ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਇਹ ਵੱਡੀ ਰਾਹਤ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ 12 ਅਤੇ 13 ਅਗਸਤ ਦੀ ਦਰਮਿਆਨੀ ਰਾਤ ਨੂੰ ਸੂਬੇ ਭਰ ਵਿੱਚ ਨਾਈਟ ਕਰਫਿਊ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਅੰਸ਼ਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਦਕਿ ‘ਪੂਰੇ ਸੂਬੇ ‘ਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਛੱਡ ਕੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਸੀ ਕੋਵਿਡ ਮਾਮਲਿਆਂ ਦੀ ਗਿਣਤੀ ‘ਚ ਵਾਧੇ ਦੇ ਮੱਦੇਨਜ਼ਰ ਇਨ੍ਹਾਂ ਤਿੰਨ ਸ਼ਹਿਰਾਂ ‘ਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਕਰ ਦਿੱਤਾ ਗਿਆ ਸੀ।

ਬੁਲਾਰੇ ਨੇ ਕਿਹਾ ਕਿ ਜਨਮ ਅਸ਼ਟਮੀ ਦੇ ਕਾਰਨ ਹੁਣ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸਵੇਰੇ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha