ਹੁਣੇ ਹੁਣੇ ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ

ਮਨੋਰੰਜਨ ਜਗਤ ਤੋਂ ਇੱਕ ਹੋਰ ਬੁਰੀ ਖ਼ਬਰ ਆਈ ਹੈ। ਮਾਡਲ ਤੇ ਡਿਜ਼ਾਈਨਰ ਸਿਮਰ ਦੁੱਗਲ ਦਾ ਕੈਂਸਰ ਕਾਰਨ ਦਿਹਾਂਤ ਹੋ ਗਿਆ ਹੈ। ਸਿਮਰ ਦੁੱਗਲ ਫੈਸ਼ਨ ਜਗਤ ਦਾ ਚਰਚਿਤ ਨਾਂ ਸੀ।

ਸਿਮਰ ਦੁੱਗਲ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਅਦਾਕਾਰਾ ਮਲਾਇਕਾ ਅਰੋੜਾ ਨੇ ਦੁੱਗਲ ਦੀ ਮੌਤ ‘ਤੇ ਸੋਸ਼ਲ ਮੀਡੀਆ ‘ਤੇ ਦੁੱਖ ਪ੍ਰਗਟ ਕੀਤਾ। ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਸਿਮਰ ਦੁੱਗਲ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਸ਼ਵੇਤਾ ਬੱਚਨ ਸਮੇਤ ਹੋਰ ਕਲਾਕਾਰਾਂ ਨੇ ਵੀ ਸਿਮਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: jagbani

Leave a Reply

Your email address will not be published. Required fields are marked *