ਕੈਨੇਡਾ ਜਾਣਾ ਹਰ ਕੋਈ ਪਸੰਦ ਕਰਦਾ ਹੈ ਤੇ ਕੈਨੇਡਾ ਨੂੰ ਪ੍ਰਵਾਸੀਆਂ ਲਈ ਦੁਨੀਆਂ ਦੇ ਸਭ ਤੋਂ ਵਧੀਆ ਦੇਸ਼ਾਂ ਵਿਚੋਂ ਇਕ ਮੰਨਿਆ ਜਾਂਦਾ ਹੈ। ਜੋ ਲੋਕ ਕੈਨੇਡਾ ਜਾਣ ਬਾਰੇ ਸੋਚ ਰਹੇ ਹਨ, ਉਹਨਾਂ ਲਈ ਚੰਗੀ ਖ਼ਬਰ ਹੈ। ਦਰਅਸਲ ਕੈਨੇਡਾ ਸਰਕਾਰ ਨੇ ਸਟੱਡੀ, ਟੂਰਿਸਟ ਤੇ ਸਪਾਊਸ ਵੀਜ਼ੇ ਦੀ ਕੈਟਾਗਰੀ ਦੇ ਵੀਜ਼ਾ ਦੇਣ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ। ਜੇ ਤੁਸੀਂ ਵੀ ਇਸ ਮੌਕੇ ਦਾ ਫ਼ਾਇਦਾ ਲੈਣਾ ਚਾਹੁੰਦੇ ਹੋ ਤਾਂ ਜਲਦ ਤੋਂ ਜਲਦ 95393-95393 ਨੰਬਰ ‘ਤੇ ਸੰਪਰਕ ਕਰੋ।
ਕੈਨੇਡਾ ਦਾ ਸਟੱਡੀ ਵੀਜ਼ਾ ਤਿੰਨ ਤੋਂ ਚਾਰ ਮਹੀਨਿਆਂ ਬਾਅਦ ਆਇਆ ਹੈ, ਜਿਸ ਕਾਰਨ ਬਹੁਤ ਸਾਰੇ ਬੱਚਿਆਂ ਦਾ ਪੜ੍ਹਾਈ ’ਚ ਗੈਪ ਪੈ ਗਿਆ ਤੇ ਬਹੁਤਿਆਂ ਦੀ ਆਈਲੈਟਸ ਦੀ ਵੈਲੀਡਿਟੀ ਖ਼ਤਮ ਹੋ ਗਈ ਹੈ। ਕੋਵਿਡ ਦੌਰਾਨ ਰਿਜ਼ਲਟ ’ਚ ਬਹੁਤ ਸਮਾਂ ਲੱਗਾ ਤੇ ਜਦੋਂ ਰਿਜ਼ਲਟ ਆਏ ਤਾਂ ਬਹੁਤ ਸਾਰੇ ਬੱਚਿਆਂ ਦੀ ਰਿਫਿਊਜ਼ਲ ਆਈ।
ਇਸ ਦੌਰਾਨ ਚੰਗੇ ਤੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਰਿਫਿਊਜ਼ਲ ਦਾ ਸਾਹਮਣਾ ਕਰਨਾ ਪਿਆ ਤੇ ਵਿਦਿਆਰਥੀ ਨਿਰਾਸ਼ ਹੋ ਗਏ। ਹੁਣ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਡਿਪਾਰਟਮੈਂਟ ਵੱਲ ਖ਼ਾਸ ਧਿਆਨ ਦਿੱਤਾ ਹੈ। 500 ਮਿਲੀਅਨ ਡਾਲਰ ਇਮੀਗ੍ਰੇਸ਼ਨ ਡਿਪਾਰਟਮੈਂਟ ’ਤੇ ਖਰਚ ਕੀਤੇ ਗਏ ਹਨ।
ਇਸ ’ਚ ਹੋਰ ਜ਼ਿਆਦਾ ਤੇਜ਼ੀ ਲਿਆਉਣ ਲਈ ਨਵੇਂ ਵਰਕਰਜ਼ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਪਿਛਲੇ ਸਾਲ ਦੇ ਜਮ੍ਹਾ ਹੋਏ ਕੇਸਾਂ ਦਾ ਰਿਜ਼ਲਟ ਜਲਦੀ ਕੱਢਿਆ ਜਾਵੇ। ਇਸ ਦੇ ਨਾਲ ਹੀ ਕੈਨੇਡਾ ਦੇ ਸਪਾਊਸ ਕੇਸ ਦਰ ਜਲਦ ਆਉਣੇ ਸ਼ੁਰੂ ਹੋ ਗਏ ਹਨ। ਜਿਹੜੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਰਿਫਿਊਜ਼ ਹੋ ਚੁੱਕਾ ਹੈ ਉਨ੍ਹਾਂ ਕੋਲ ਹੁਣ ਆਪਣਾ ਕੇਸ ਦੁਬਾਰਾ ਅਪਲਾਈ ਕਰਨ ਦਾ ਮੌਕਾ ਹੈ।
ਹੁਣ ਨਵੇਂ ਲੱਗੇ ਕੇਸਾਂ ਦਾ ਰਿਜ਼ਲਟ ਬਹੁਤ ਹੀ ਜਲਦ ਆ ਰਿਹਾ ਹੈ ਤੇ ਨਤੀਜੇ ਸ਼ਾਨਦਾਰ ਆ ਰਹੇ ਹਨ ਤਾਂ ਤੁਸੀਂ ਵੀ ਇਕ ਭਰੋਸੇਯੋਗ ਏਜੰਟ ਨਾਲ ਸਪੰਰਕ ਕਰੋ ਅਤੇ ਜਲਦ ਆਪਣਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕਰੋ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ ( 95393-95393 )