ਝੋਨੇ ਦੇ ਸੀਜ਼ਨ ਦੌਰਾਨ ਪਾਵਰਕਾਮ ਨੇ ਲਗਾਈ ਇਹ ਪਾਬੰਦੀ

ਪੰਜਾਬ ਵਿਚ ਝੋਨੇ ਦੇ ਸੀਜ਼ਨ ਨੂੰ ਵੇਖਦਿਆਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਸਾਰੇ ਤਬਾਦਲਿਆਂ ਅਤੇ ਤਾਇਨਾਤੀ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਸ ਬਾਬਤ ਡਿਪਟੀ ਸੈਕਟਰੀ ਜ਼ੋਨ ਵੱਲੋਂ ਜਾਰੀ ਹੁਕਮ ਵਿਚ ਦੱਸਿਆ ਗਿਆ ਕਿ 17 ਮਈ 2022 ਤੋਂ ਇਹ ਪਾਬੰਦੀ ਲਾਗੂ ਹੋ ਗਈ ਹੈ। ਸਿਰਫ ਪ੍ਰਸ਼ਾਸਕੀ ਆਧਾਰ ’ਤੇ ਤਬਾਦਲਿਆਂ ਦੀ ਆਗਿਆ ਹੋਵੇਗੀ।

ਵੱਡੀ ਦਿਲਚਸਪੀ ਵਾਲੀ ਗੱਲ ਇਹ ਹੈ ਕਿ ਪਹਿਲਾਂ 20 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ’ਤੇ ਇਹ ਪਾਬੰਦੀ ਲੱਗਦੀ ਸੀ ਜੋ ਇਸ ਵਾਰ ਅਗਾਊਂ ਹੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ 30 ਸਤੰਬਰ ਤੱਕ ਜਾਰੀ ਰਹਿੰਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.