ਪੰਜਾਬ ਚ’ ਕਰੋਨਾ ਨੇ ਮਚਾਇਆ ਵੱਡਾ ਕਹਿਰ: ਹੁਣੇ ਇੱਥੇ 23 ਕੈਦੀਆਂ ਸਣੇ 55 ਨਿੱਕਲੇ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਅੱਜ ਆਜ਼ਾਦੀ ਦਿਹਾੜੇ ਮੌਕੇ ਬਰਨਾਲਾ ਤੋਂ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚ 23 ਜੇਲ੍ਹ ‘ਚ ਬੰਦ ਕੈਦੀ ਹਨ, ਜਦਕਿ ਬਾਹਰੀ ਸੂਬਿਆਂ ਤੋਂ 2 ਵਿਅਕਤੀਆਂ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ।

ਇਸ ਦੇ ਨਾਲ ਹੀ ਅੱਜ ਬਰਨਾਲਾ ‘ਚ 40 ਲੋਕਾਂ ਨੇ ਕੋਰੋਨਾ ਜੰਗ ਜਿੱਤੀ ਹੈ। ਇਹ ਲੋਕਾਂ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਆਪਣੇ ਘਰ ਗਏ ਹਨ। ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਦੇ 632 ਮਾਮਲੇ ਆ ਚੁਕੇ ਹਨ।

ਜਿਨ੍ਹਾਂ ‘ਚ 180 ਮਰੀਜ਼ ਠੀਕ ਹੋ ਚੁਕੇ ਹਨ। ਹੁਣ ਤੱਕ ਇਥੇ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਜ਼ਿਲ੍ਹੇ ‘ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 441 ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha