ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਅੱਜ ਫ਼ਿਰ ਇੱਥੇ ਮਿਲੇ 1033 ਨਵੇਂ ਪੋਜ਼ੀਟਿਵ ਮਰੀਜ਼ ਤੇ 40 ਮਰੇ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1033 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 30041 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 40 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 771 ਹੋ ਗਈ ਹੈ।

ਸ਼ਨੀਵਾਰ ਨੂੰ 1033 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੋਰੋਨਾਵਾਇਰਸ ਨਾਲ 40 ਲੋਕਾਂ ਦੀ ਮੌਤ ਦੀ ਖ਼ਬਰ ਹੈ। ਅੱਜ ਅੰਮ੍ਰਿਤਸਰ -2, ਫਰੀਦਕੋਟ -1, ਫਤਿਹਗੜ੍ਹ ਸਾਹਿਬ -3,ਫਾਜ਼ਿਲਕਾ -2, ਜਲੰਧਰ -2, ਕਪੂਰਥਲਾ -2, ਲੁਧਿਆਣਾ -12, ਮੋਗਾ -2,

ਐਸਏਐਸ ਨਗਰ -2, ਪਠਾਨਕੋਟ -1, ਪਟਿਆਲਾ -3, ਸੰਗਰੂਰ -3 ਅਤੇ ਤਰਨਤਰਨ-5 ਲੋਕਾਂ ਦੀ ਮੌਤ।ਅੱਜ ਪਟਿਆਲਾ ਤੋਂ 202 ਅਤੇ ਲੁਧਿਆਣਾ ਤੋਂ 150 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸੂਬੇ ‘ਚ ਕੁੱਲ 759990 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 30041 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 18863 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 10407 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha

Leave a Reply

Your email address will not be published. Required fields are marked *