ਹੁਣੇ ਹੁਣੇ ਹਵਾਈ ਉੜਾਨਾਂ ਬਾਰੇ ਹੋ ਗਿਆ ਇਹ ਵੱਡਾ ਐਲਾਨ-ਖਿੱਚਲੋ ਤਿਆਰੀਆਂ,ਦੇਖੋ ਪੂਰੀ ਖ਼ਬਰ

ਚੰਡੀਗੜ੍ਹ ਤੋਂ ਚੇਨਈ, ਜੈਪੁਰ ਤੇ ਲਖਨਊ ਵਿਚਾਲੇ ਹਵਾਈ ਸੰਪਰਕ ਵਧ ਗਿਆ ਹੈ। ਦਰਅਸਲ ਇੰਡੀਗੋ ਨੇ ਇਨ੍ਹਾਂ ਰੂਟਾਂ ‘ਤੇ ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ-ਚੇਨਈ ਵਿਚਾਲੇ ਉਡਾਣ 16 ਅਗਸਤ ਸ਼ਾਮ ਤੋਂ ਸ਼ੁਰੂ ਹੋ ਰਹੀ ਹੈ। ਜਦਕਿ ਜੈਪੁਰ ਦੀ ਫਲਾਇਟ 24 ਅਗਸਤ ਨੂੰ ਤੇ ਚੰਡੀਗੜ੍ਹ ਤੋਂ ਸ੍ਰੀਨਗਰ ਤੇ ਲਖਨਊ ਦੀ ਫਲਾਈਟ 25 ਅਗਸਤ ਤੋਂ ਸ਼ੁਰੂ ਹੋਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *