ਹੁਣੇ ਹੁਣੇ ਬਾਲੀਵੁੱਡ ਦੇ ਇਸ ਮਸ਼ਹੂਰ ਅਭਿਨੇਤਾ ਦੇ ਘਰੋਂ ਏਨੇ ਮੈਂਬਰ ਨਿੱਕਲੇ ਕਰੋਨਾ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਭਾਰਤੀ ਫ਼ਿਲਮ ਜਗਤ ਦੇ ਦਿਗੱਜ ਅਦਾਕਾਰ ਦਿਲੀਪ ਕੁਮਾਰ ਦੇ ਦੋਨੋਂ ਭਰਾ ਅਹਿਸਾਨ ਖਾਨ ਅਤੇ ਅਸਲਮ ਖਾਨ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਦੋਵਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ,

ਜਿਸ ਮਗਰੋਂ ਦੋਨਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸ਼ਨੀਵਾਰ ਰਾਤ ਜਦੋਂ ਦੋਨਾਂ ਭਰਾਵਾਂ ਨੂੰ ਹਸਪਤਾਲ ਦਾਖ਼ਲ ਕਰ ਜਾ ਰਿਹਾ ਸੀ ਤਾਂ ਦੋਨਾਂ ਦਾ ਆਕਸੀਜਨ ਲੈਵਲ ਕਾਫ਼ੀ ਘੱਟ ਸੀ |

ਡਾਕਟਰ ਜਲੀਲ ਪਾਰਕਰ ਨੇ ਇੱਕ ਨਿੱਜੀ ਚੈਨਲ ਨੂੰ ਦੱਸਿਆ ਕੇ, ਦੋਨਾਂ ਭਰਾਵਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ ਅਤੇ ਇਸ ਵਕਤ ਦੋਨੋਂ ਆਈ. ਸੀ. ਯੂ. ‘ਚ ਦਖ਼ਲ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: jagbani

Leave a Reply

Your email address will not be published. Required fields are marked *