ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਇਹਨਾਂ ਥਾਂਵਾਂ ਤੇ ਆਵੇਗਾ ਜ਼ੋਰਦਾਰ ਮੀਂਹ-ਦੇਖੋ ਪੂਰੀ ਖ਼ਬਰ

ਪਿਛਲੇ ਕਈ ਦਿਨਾਂ ਤੋਂ ਮਾਨਸੂਨ ਢਿੱਲਾ ਪੈਣ ਨਾਲ ਇਕ-ਦੋ ਸਥਾਨਾਂ ਨੂੰ ਛੱਡ ਕੇ ਕਿਤੇ ਮੀਂਹ ਨਹੀਂ ਪਿਆ ਪਰ ਅਗਲੇ 3 ਦਿਨ ਖੇਤਰ ਵਿਚ ਜ਼ੋਰਦਾਰ ਮੀਂਹ ਦੇ ਆਸਾਰ ਹਨ। ਮੌਸਮ ਕੇਂਦਰ ਦੇ ਮੁਤਾਬਕ ਪੰਜਾਬ ਸਣੇ ਪੱਛਮ-ਉੱਤਰ ਖੇਤਰ ਵਿਚ ਅਗਲੇ 48 ਘੰਟਿਆਂ ਵਿਚ ਕੁਝ ਸਥਾਨਾਂ ‘ਤੇ ਮੀਂਹ ਤੇ 19 ਅਗਸਤ ਨੂੰ ਕਿਤੇ-ਕਿਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਓਧਰ, ਪਿਛਲੇ ਕੁਝ ਦਿਨਾਂ ਵਿਚ ਭਾਰੀ ਮੀਂਹ ਦੇ ਕਾਰਣ ਤੇਲੰਗਾਨਾ ਦੇ ਵੱਖ-ਵੱਖ ਹਿੱਸਿਆਂ ਵਿਚ ਜਨਜੀਵਨ ਪ੍ਰਭਾਵਿਤ ਹੋਇਆ ਹੈ ਤੇ ਹੇਠਲੇ ਖੇਤਰਾਂ ਵਿਚ ਪਾਣੀ ਭਰ ਗਿਆ ਹੈ।

ਸੋਮਵਾਰ ਦੁਪਹਿਰੇ ਭਦਰਾਚਲਮ ਵਿਚ ਗੋਦਾਵਰੀ ਨਦੀ ਦਾ ਪੱਧਰ 60.7 ਫੁੱਟ ‘ਤੇ ਪਹੁੰਚ ਗਿਆ। ਇਸ ਤਰ੍ਹਾਂ ਪਾਣੀ ਦਾ ਪੱਧਰ ਖਤਰੇ ਦੇ ਤੀਜੇ ਨਿਸ਼ਾਨ ਨੂੰ ਨੂੰ ਵੀ ਪਾਰ ਕਰ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *