ਮੋਦੀ ਦੀ ‘ਉਜਵਲ ਯੋਜਨਾਂ’ ਤਹਿਤ ਫਰੀ ਗੈਸ ਸਿਲੰਡਰ ਲੈਣ ਵਾਲੇ ਗਾਹਕਾਂ ਲਈ ਆਈ ਮਾੜੀ ਖ਼ਬਰ,ਦੇਖੋ ਪੂਰੀ ਖ਼ਬਰ

ਗੈਸ ਸਿੰਲਡਰ ਦੀਆਂ ਕੀਮਤਾਂ 800 ਦੇ ਪਾਰ ਪਹੁੰਚ ਗਈਆਂ ਹਨ। ਦੇਸ਼ ਦੀ ਕੇਂਦਰ ਸਰਕਾਰ ਵਲੋਂ ਗਰੀਬ ਲੋਕਾਂ ਦੇ ਚੁੱਲੇ ਦੀ ਥਾਂ ਗੈਸ ਸਿਲੰਡਰ ਨੂੰ ਦਿੱਤੀ ਗਈ ਸੀ। ਪਰ ਇਨ੍ਹਾਂ ਗੈਸ ਸਿਲੰਡਰ ਦੀਆਂ ਵਧੀਆਂ ਹੋਈਆਂ ਕੀਮਤਾਂ ਨੇ ਫਿਰ ਤੋਂ ਲੋਕਾਂ ਨੂੰ ਚੁੱਲੇ ‘ਤੇ ਖਾਣਾ ਬਣਾਉਣ ਲਈ ਮਜਬੂਰ ਕਰ ਦਿੱਤਾ ਹੈ। ਲੋਕ ਰਸੋਈ ‘ਚ ਚੁੱਲ੍ਹਾ ਬਾਲ ਕੇ ਖਾਣਾ ਬਣਾਉਣ ਲਈ ਮਜਬੂਰ ਹਨ। ਕਿਉਂਕਿ ਉਨ੍ਹਾਂ ਕੋਲ ਗੈਸ ਸਿਲੰਡਰ ਭਰਾਉਣ ਲਈ ਪੈਸੇ ਹੀ ਨਹੀਂ ਹਨ।

ਇਨ੍ਹਾਂ ਗਰੀਬ ਲੋਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਸੋਈ ਗੈਸ ਦਾ ਸਿਲੰਡਰ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ। ਪਠਾਨਕੋਟ ਦੇ ਪਿੰਡ ਜੰਮੁ ਕਲਿਆਰੀ ‘ਚ 2 ਸਾਲ ਪਹਿਲਾਂ ਉਜਵਲਾ ਯੋਜਨਾ ਦੇ ਤਹਿਤ ਗੈਸ ਕੁਨੇਕਸ਼ਨ ਮਿਲੇ ਸੀ। ਪਰ ਅੱਜ ਗੈਸ ਸਿਲੰਡਰ ਦੀਆਂ ਕੀਮਤਾਂ ਹੀ ਇੰਨੀਆਂ ਜ਼ਿਆਦਾ ਹੋ ਗਈਆਂ ਹਨ ਕਿ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹਨ।

ਉਨ੍ਹਾਂ ਕਿਹਾ ਕਿ ਅਸੀਂ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪੇਟ ਭਰਦੇ ਹਾਂ। ਅਤੇ ਬਾਕੀ ਜ਼ਰੂਰਤਾਂ ਨੂੰ ਵੀ ਬੜੀ ਮੁਸ਼ਕਿਲ ਨਾਲ ਪੂਰਾ ਕਰ ਪਾਉਂਦੇ ਹਾਂ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਦੀ ਪਹੁੰਚ ‘ਚ ਆ ਸਕੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.