ਕਿਸਾਨਾਂ ਲਈ ਬਹੁਤ ਵੱਡੀ ਖੁਸ਼ਖ਼ਬਰੀ- ਮੋਦੀ ਸਰਕਾਰ ਨੇ ਏਨੇ ਰੁਪਏ ਵਧਾਇਆ ਇਸ ਫਸਲ ਦਾ ਰੇਟ,ਦੇਖੋ ਪੂਰੀ ਖ਼ਬਰ

ਦੇਸ਼ ਭਰ ਦੇ ਗੰਨਾ ਉਤਪਾਦਕਾਂ ਲਈ ਰਾਹਤ ਦੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਨੇ ਸਾਲ 2020-21 ਲਈ ਗੰਨੇ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਖਰੀਦ ਮੁੱਲ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਵਾਧੇ ਤੋਂ ਬਾਅਦ ਖਰੀਦ ਮੁੱਲ 285 ਰੁਪਏ ਪ੍ਰਤੀ ਕੁਇੰਟਲ ਹੇ ਗਿਆ ਹੈ। 2018-19 ਦੇ ਮੁਕਾਬਲੇ 2019-20 ਵਿਚ ਖਰੀਦ ਮੁੱਲ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।ਗੰਨੇ ਦੀ ਖਰੀਦ ਕੀਮਤ ਨੂੰ Fair & Remunerative Price (ਐਫਆਰਪੀ) ਵਜੋਂ ਐਲਾਨਿਆ ਗਿਆ ਹੈ।

ਦੱਸ ਦਈਏ ਕਿ ਚੀਨੀ ਸਾਲ ਹਰ ਸਾਲ ਇੱਕ ਅਕਤੂਬਰ ਤੋਂ ਸ਼ੁਰੂ ਹੁੰਦਾ ਹੈ ਤੇ ਅਗਲੇ ਸਾਲ 30 ਸਤੰਬਰ ਤੱਕ ਚਲਦਾ ਹੈ। ਪਿਛਲੇ ਸਾਲ ਖਰੀਦ ਮੁੱਲ ਵਿੱਚ ਵਾਧੇ ਖਿਲਾਫ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਐਫਆਰਪੀ ਉਹ ਮੁੱਲ ਹੈ ਜਿਸ ‘ਤੇ ਖੰਡ ਮਿੱਲਾਂ ਕਿਸਾਨਾਂ ਤੋਂ ਗੰਨਾ ਖਰੀਦਦੀਆਂ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *