ਹੁਣੇ ਹੁਣੇ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦਾ ਅਲਰਟ ਹੋਇਆ ਜ਼ਾਰੀ-ਦੇਖੋ ਪੂਰੀ ਖ਼ਬਰ

ਦਿੱਲੀ ਅਤੇ ਉਸ ਦੇ ਆਸਪਾਸ ਦੇ ਇਲਾਕਿਆਂ ‘ਚ ਬੁੱਧਵਾਰ ਜ਼ੋਰਦਾਰ ਬਾਰਸ਼ ਹੋਈ। ਲਗਾਤਾਰ ਹੋ ਰਹੀ ਬਾਰਸ਼ ਕਾਰਨ ਕਈ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ। ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੜਕਾਂ ‘ਤੇ ਪਾਣੀ ਭਰਨ ਨਾਲ ਕਈ ਵਾਹਨ ਫਸ ਗਏ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਅਗਲੇ ਸੱਤ ਦਿਨ ਅਜਿਹਾ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਿਤੇ ਹਲਕੀ ਤੇ ਕਿਤੇ ਭਾਰੀ ਬਾਰਸ਼ ਹੋਵੇਗੀ। ਦਿੱਲੀ ‘ਚ ਭਾਰੀ ਬਾਰਸ਼ ਤੋਂ ਬਾਅਦ ਹਾਲਾਤ ਇਹ ਕਿ ਸੜਕਾਂ ਨਹਿਰਾਂ ਦਾ ਰੂਪ ਧਾਰ ਗਈਆ ਹਨ। ਚਾਰ ਚੁਫੇਰੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ।

ਦਿੱਲੀ ਤੋਂ ਇਲਾਵਾ ਮਹਾਰਾਸ਼ਟਰ, ਯੂਪੀ ਤੇ ਉਤਰਾਖੰਡ ‘ਚ ਵੀ ਭਾਰੀ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਉੱਤਰਾਖੰਡ ‘ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਨੂੰ ਲੈਕੇ ਚੇਤਾਵਨੀ ਜ਼ਾਹਰ ਕੀਤੀ ਹੈ। ਇੱਥੋਂ ਤਕ ਕਿ ਕਈ ਇਲਾਕਿਆਂ ‘ਚ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

 

Leave a Reply

Your email address will not be published. Required fields are marked *