ਹੁਣੇ ਹੁਣੇ ਭਾਰਤ ਦੀ ਇਸ ਮਸ਼ਹੂਰ ਕਲਾਕਾਰ ਨੂੰ ਹੋਇਆ ਕਰੋਨਾ,ਖੁੱਦ ਵੀਡੀਓ ਕੀਤੀ ਸਾਂਝੀ-ਦੇਖੋ ਪੂਰਾ ਲਾਇਵ ਵੀਡੀਓ

ਕਰੋਨਾ  ਦਾ ਕਹਿਰ ਪੂਰੀ ਦੁਨੀਆਂ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨਾਲ ਸਾਰੇ ਦੇਸ਼ ਪ੍ਰਭਾਵਿਤ ਹੋ ਰਹੇ ਹਨ ਬਲਕਿ ਉਹਨਾਂ ਵਿਚੋਂ ਭਾਰਤ ਦੀ ਸਥਿਤੀ ਵੀ ਬਹੁਤ ਗੰਭੀਰ ਹੁੰਦੀ ਜਾ ਰਹੀ ਹੈ ਤੇ ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਭਾਰਤ ਦੀ ਮਸ਼ਹੂਰ ਗਾਇਕਾ ਬਾਰੇ ਆ ਰਹੀ ਹੈ |

ਭਾਰਤੀ ਲੋਕ ਗਾਇਕਾ ਸ਼ਾਰਦਾ ਸਿਨਹਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੇਸਟ ਕੀਤੀ ਗਈ ਹੈ। ਸ਼ਾਰਦਾ ਨੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨੂੰ ਫੇਸਬੁੱਕ ਰਾਹੀਂ ਦਿੱਤੀ ਹੈ। ਸ਼ਾਰਦਾ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *