ਹੁਣੇ ਹੁਣੇ ਕੈਪਟਨ ਸਾਬ ਨੇ ਦੁਕਾਨਾਂ ਖੋਲ੍ਹਣ ਬਾਰੇ ਲੈ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਕੋਰੋਨਾਵਾਇਰਸ ਮਹਾਮਾਰੀ ਦੇ ਵੱਧਦੇ ਪ੍ਰਸਾਰ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਲਾਗੂ ਕੀਤੇ ਹਨ।ਸੋਮਵਾਰ ਤੋਂ ਸ਼ੁਕਵਾਰ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਅਤੇ ਰੈਸਟੋਰੈਂਟ ਖੁੱਲ ਸਕਣਗੇ।ਸ਼ਾਮ 7 ਵਜੇ ਤੋਂ ਨਾਇਟ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਏਗਾ।

ਇਸ ਦੌਰਾਨ ਸ਼ਰਾਬ ਠੇਕੇ ਵੀ ਸ਼ਾਮ ਸਾਢੇ 6 ਵਜੇ ਤੱਕ ਹੀ ਖੁੱਲੇ ਰਹਿਣਗੇ।ਇਸ ਦੇ ਨਾਲ ਹੀ ਰਾਜ ਅੰਦਰ ਸ਼ਨੀਵਾਰ ਅਤੇ ਐਤਵਾਰ ਵੀਕਐਂਡ ਲੌਕਡਾਊਨ ਲਾਗੂ ਹੋਏਗਾ।ਧਾਰਮਿਕ ਸਥਾਨ ਅਤੇ ਸਪੋਰਟਸ ਕੰਪਲੈਕਸ ਵੀ ਸਾਢੇ 6 ਵਜੇ ਤੱਕ ਖੁੱਲ੍ਹਣਗੇ।ਇਹ ਹੁਕਮ ਅਗਸਤ ਮਹੀਨੇ ਲਾਗੂ ਰਹਿਣਗੇ।

ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ ‘ਚ ਵੱਧਦੇ ਕੋਰੋਨਾ ਕੇਸ ਅਤੇ ਮੌਤਾਂ ਨੂੰ ਵੇਖਦੇ ਹੋਏ ਕੀਤਾ ਹੈ।ਅੱਜ ਪੰਜਾਬ ਅੰਦਰ 1513 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਸੂਬੇ ਅੰਦਰ ਕੋਰੋਨਾ ਨਾਲ ਪਿਛਲੇ 24 ਘੰਟਿਆਂ ‘ਚ 34 ਹੋਰ ਲੋਕਾਂ ਦੀ ਮੌਤ ਹੋ ਗਈ ਹੈ।ਹੁਣ ਤੱਕ ਇਸ ਮਹਾਮਾਰੀ ਨਾਲ 991 ਲੋਕ ਜਾਨ ਗੁਆ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *