ਪਸ਼ੂ ਨੂੰ ਹੀਟ ਵਿਚ ਲਿਆਉਣ ਦਾ ਨੰਬਰ 1 ਫ਼ਾਰਮੂਲਾ-ਦੇਖੋ ਪੂਰੀ ਜਾਣਕਾਰੀ ਤੇ ਸ਼ੇਅਰ ਕਰੋ

ਅੱਜ-ਕੱਲ ਆਧੁਨਿਕ ਖੇਤੀਬਾੜੀ ਦੀ ਤਰਾਂ ਪਸ਼ੂ ਪਾਲਣ ਦਾ ਕਿੱਤਾ ਵੀ ਸਮਾਜ ਦੇ ਵਿਚ ਪੈਰ ਪਸਾਰ ਰਿਹਾ ਹੈ ਤੇ ਕਿਸਾਨ ਵੀ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜ ਰਿਹਾ ਹੈ ਕਿਉਂਕਿ ਆਧੁਨਿਕ ਖੇਤੀ ਵਿਚ ਕਿਸਾਨਾਂ ਦੀ ਲਾਗਤ ਵੀ ਪੂਰੀ ਨਾ ਹੋਣ ਕਰਕੇ ਕਰਜੇ ਚੁੱਕਣੇ ਪੈਂਦੇ ਹਨ ਤੇ ਇਹਨਾਂ ਕਰਜਿਆਂ ਦੇ ਭਾਰ ਤੋਂ ਕਿਸਾਨਾਂ ਨੂੰ ਮਜਬੂਰੀ ਕਾਰਨ ਖੁਦਕੁਸ਼ੀਆਂ ਦੇ ਰੱਸੇ ਗਲਾਂ ਵਿਚ ਪਾਉਣੇ ਪੈਂਦੇ ਹਨ,ਪਰ ਜੇਕਰ ਹਰ ਕਿਸਾਨ ਆਪਣੇ ਦਿਮਾਗ ਨਾਲ ਪਸ਼ੂ ਪਾਲਣ ਦਾ ਕਿੱਤਾ ਕਰੇ ਤਾਂ ਉਹ ਇਸ ਵਿਚ ਬਹੁਤ ਕੁੱਝ ਕਮਾ ਸਕਦਾ ਹੈ |

ਪਸ਼ੂ ਪਾਲਣ ਦਾ ਕਿੱਤਾ ਇੱਕ ਅਜਿਹਾ ਕਿੱਤਾ ਹੈ ਜੋ ਤੁਹਾਨੂੰ ਘੱਟ ਲਾਗਤ ਨਾਲ ਵਧੇਰੇ ਮੁਨਾਫਾ ਦੇ ਸਕਦਾ ਹੈ ਕਿਉਂਕਿ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਦੁੱਧ ਦੇ ਰੇਟ ਵੀ ਵਧੀਆ ਮਿਲ ਰਹੇ ਹਨ ਜਿਸ ਕਰਕੇ ਕਿਸਾਨਾਂ ਨੂੰ ਵਧੇਰੇ ਲਾਭ ਹੋ ਰਿਹਾ ਹੈ ਤੇ ਬਹੁਤ ਸਾਰੇ ਪਸ਼ੂ ਪਾਲਕ ਕਿਸਾਨ ਵੀਰ ਆਪਣੇ ਪਸ਼ੂਆਂ ਦੇ ਦੁੱਧ ਦੀ ਫ਼ੈਟ ਵਧਾਉਣ ਦੇ ਲਈ ਉਹਨਾਂ ਨੂੰ ਅਨੇਕਾਂ ਤਰਾਂ ਦੀਆਂ ਖੁਰਾਕਾਂ ਪਾਉਂਦੇ ਹਨ ਪਰ ਕੋਈ ਫਰਕ ਨਹੀਂ ਪੈਂਦਾ |

ਪਰ ਅੱਜ ਦੋਸਤੋ ਅਸੀਂ ਇਹ ਵੀਡੀਓ ਉਹਨਾਂ ਕਿਸਾਨਾਂ ਲਈ ਲੈ ਕੇ ਆਏ ਹਾਂ ਜੋ ਆਪਣੇ ਪਸ਼ੂਆਂ ਦੇ ਦੁੱਧ ਦੀ ਫ਼ੈਟ ਵਧਾਉਣ ਲਈ ਚਾਹਵਾਨ ਹਨ ਕਿਉਂਕਿ ਜੇਕਰ ਦੁੱਧ ਵਿਚ ਫ਼ੈਟ ਵਧੀਆ ਆਵੇਗਾ ਤਾਂ ਦੁੱਧ ਦਾ ਰੇਟ ਵੀ ਵਧੀਆ ਮਿਲੇਗਾ |ਇਸ ਕਰਕੇ ਅੱਜ ਅਸੀਂ ਤੁਹਾਨੂੰ ਗਾਂ ਜਾਂ ਮੱਝ ਦੇ ਦੁੱਧ ਦੋਨਾਂ ਦੇ ਦੁੱਧ ਦੀ ਫ਼ੈਟ ਵਧਾਉਣ ਦੇ ਬਾਰੇ ਦੱਸਣ ਜਾ ਰਹੇ ਹਾਂ ਤੇ ਅਸੀਂ ਜੋ ਫ਼ਾਰਮੂਲਾ ਤੁਹਾਨੂੰ ਦੱਸਣ ਜਾ ਰਹੇ ਹਾਂ ਇਹ ਅਜਮਾਇਆ ਹੋਇਆ ਫਾਰਮੂਲਾ ਹੈ ਤੇ ਇਹ 100% ਤੁਹਾਡੇ ਕੰਮ ਆਵੇਗਾ |

ਜੇਕਰ ਦੋਸਤੋ ਤੁਸੀਂ ਹਮੇਸ਼ਾਂ ਹੀ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ ਜਰੂਰ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਤਾਂ ਜੋ ਸਾਡੇ ਦੁਆਰਾ ਆਉਣ ਵਾਲੀ ਹਰ ਖੇਤੀਬਾੜੀ ਖ਼ਬਰ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਸਾਡੇ ਦੁਆਰਾ ਕਿਸਾਨਾਂ ਨੂੰ ਖੇਤੀਬਾੜੀ ਸੰਬੰਧੀ ਹਰ ਪ੍ਰਕਾਰ ਦੀ ਜਾਣਕਾਰੀ ਸੱਚ ਤੇ ਸਟੀਕ ਹੀ ਮਹੁੱਈਆ ਕਰਵਾਈ ਜਾਂਦੀ ਹੈ ਤਾਂ ਜੋ ਗਲਤ ਜਾਣਕਾਰੀ ਨਾਲ ਕਿਸੇ ਵੀਰ ਦਾ ਨੁਕਸਾਨ ਨਾ ਹੋਵੇ |ਕਿਰਪਾ ਕਰਕੇ ਸਾਡੀਆਂ ਸਾਰੀਆਂ ਖੇਤੀਬਾੜੀ ਖਬਰਾਂ ਨੂੰ ਸ਼ੇਅਰ ਜਰੂਰ ਕਰਿਆ ਕਰੋ ਜੀ

Leave a Reply

Your email address will not be published. Required fields are marked *