ਹੁਣੇ ਚੜ੍ਹਦੀ ਸਵੇਰ ਮੌਸਮ ਬਾਰੇ ਆਈ ਤਾਜ਼ਾ ਖ਼ਬਰ-ਇਹਨਾਂ ਥਾਂਵਾਂ ਤੇ ਪਵੇਗਾ ਭਾਰੀ ਮੀਂਹ ਹੋਜੋ ਤਿਆਰ-ਦੇਖੋ ਪੂਰੀ ਖ਼ਬਰ

ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਦੇ ਚੱਲਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਬਾਰਸ਼ ਦੀ ਆਮਦ ਜਾਰੀ ਰਹੇਗੀ। ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰਾਖੰਡ, ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਓੜੀਸਾ, ਪੱਛਮੀ ਬੰਗਾਲ, ਝਾਰਖੰਡ, ਉੱਤਰੀ ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਦਰਮਿਆਨੀ ਬਾਰਸ਼ ਸੰਭਵ ਹੈ। ਪੂਰਬੀ ਰਾਜਸਥਾਨ, ਕੋਂਕਣ. ਗੋਆ, ਕਰਨਾਟਕਾ ਅਤੇ ਗੁਜਰਾਤ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਸ਼ ਦਰਜ ਕੀਤੀ ਜਾ ਸਕਦੀ ਹੈ।

ਮਹਾਰਾਸ਼ਟਰ ‘ਚ ਮੁੰਬਈ, ਠਾਣੇ, ਰਾਏਗੜ, ਪਾਲਘਰ ਜ਼ਿਲ੍ਹਿਆਂ ‘ਚ ਅਗਲੇ 24 ਘੰਟਿਆਂ ‘ਚ ਭਾਰੀ ਬਾਰਸ਼ ਬਾਰਸ਼ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਵਿਦਰਭਾ ‘ਚ ਅਗਲੇ 24 ਘੰਟਿਆਂ ਲਈ ਬਹੁਤ ਭਾਰੀ ਬਾਰਸ਼ ਦੇ ਚੱਲਦਿਆਂ ਆਰੇਂਜ ਅਲਰਟ ਜਾਰੀ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *