ਪੰਜਾਬ ਚ’ ਅਨਲੌਕ 4.0 ਦੀਆਂ ਇਹ ਸਖ਼ਤ ਹਦਾਇਤਾਂ ਹੋਈਆਂ ਜ਼ਾਰੀ-ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਵਲੋਂ ਅਨਲੌਕ-4 ਲਈ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੇਂਦਰ ਵਲੋਂ ਜਾਰੀ ਹਿਦਾਇਤਾਂ ਮੁਤਾਬਕ ਫੈਸਲੇ ਨਹੀਂ ਲਏ। ਪੰਜਾਬ ‘ਚ ਵੀਕਐਂਡ ਕਰਫਿਊ ਨਹੀਂ ਹਟਾਇਆ ਗਿਆ। ਵੀਕਐਂਡ ਕਰਫਿਊ ਅਜੇ ਵੀ 30 ਸਤੰਬਰ ਤੱਕ ਜਾਰੀ ਰਹੇਗਾ।


ਨਾਈਟ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਦੁਕਾਨਾਂ ਦੇ ਬੰਦ ਹੋਣ ਦਾ ਸਮਾਂ ਸ਼ਾਮ 6:30 ਵਜੇ ਹੀ ਰਹੇਗਾ। ਕਾਰ ‘ਚ ਸਿਰਫ 3 ਲੋਕਾਂ ਨੂੰ ਬੈਠਣ ਦੀ ਇਜਾਜ਼ਤ ਹੋਵੇਗੀ। ਪੰਜਾਬ ਨਾਈਟ ਕਰਫਿਊ ਤੇ ਵੀਕਐਂਡ ਲਾਕਡਾਊਨ ਜਾਰੀ ਰਹੇਗਾ। ਵਿਆਹਾਂ ਵਿਚ 30 ਵਿਅਕਤੀ ਤੇ ਅੰਤਿਮ ਸਸਕਾਰ ਵਿਚ 20 ਵਿਅਕਤੀ ਹੀ ਸ਼ਾਮਿਲ ਹੋਣਗੇ।

ਸਾਰੇ ਦਫਤਰਾਂ ਵਿਚ 50 ਫੀਸਦੀ ਸਟਾਫ ਹੀ ਆਏਗਾ। ਬੱਸਾਂ ਵਿਚ 50 ਫੀਸਦੀ ਸਵਾਰੀਆਂ ਦੀ ਇਜਾਜ਼ਤ ਹੋਵੇਗੀ।ਕਾਰ ਵਿਚ 3 ਸਵਾਰੀਆਂ ਬੈਠ ਸਕਣਗੀਆਂ। ਸਾਰੀਆਂ ਦੁਕਾਨਾਂ ਤੇ ਬਜ਼ਾਰ 6:30 ਵਜੇ ਬੰਦ ਹੋਣਗੇ, ਸ਼ਰਾਬ ਦੇ ਠੇਕੇ ਦਾ ਵੀ ਇਹੀ ਸਮਾਂ ਹੋਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *