ਪੰਜਾਬ ਚ’ ਲਗਾਤਾਰ 3 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾਂ,ਹੋ ਜਾਓ ਤਿਆਰ-ਦੇਖੋ ਪੂਰੀ ਖ਼ਬਰ

ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ਵਿਚ ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਬਾਰੇ ਭਵਿੱਖਬਾਣੀ ਕੀਤੀ ਹੈ।ਸ਼ਹਿਰਾਂ ਦਾ ਜ਼ਿਆਦਾਤਰ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਵਿਚ ਮੀਂਹ ਪੈ ਸਕਦਾ ਹੈ।

ਸ਼ਹਿਰਾਂ ਵਿਚ ਤਾਪਮਾਨ ਅਤੇ ਹੁਮਸ ਵਧ ਰਹੀ ਹੈ।ਜਿਸ ਕਾਰਨ ਲੋਕਾਂ ਦਾ ਬੇਹਾਲ ਹੋ ਰਹੇ ਹਨ।ਲੋਕ ਗਰਮੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਕੂਲਰ ਜਾਂ ਏ ਸੀ ਦੀ ਵਰਤੋ ਕਰ ਰਹੇ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਅਤੇ ਹੁਮਸ ਤੋਂ ਰਾਹਤ ਮਿਲੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: news18punjab

Leave a Reply

Your email address will not be published. Required fields are marked *