ਹੁਣੇ ਹੁਣੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਬਾਰੇ ਆਈ ਇਹ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨਿੱਜੀ ਵੈਬਸਾਈਟ ਦਾ ਟਵਿਟਰ ਅਕਾਊਂਟ ਵੀਰਵਾਰ ਹੈਕ ਹੋ ਗਿਆ। ਟਵਿਟਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਹੈਕਰ ਨੇ ਪੀਐਮ ਮੋਦੀ ਦੀ ਨਿੱਜੀ ਵੈਬਸਾਈਟ ਦੇ ਟਵਿਟਰ ਹੈਂਡਲ ਤੋਂ ਇਕ ਤੋਂ ਬਾਅਦ ਇਕ ਕਈ ਟਵੀਟ ਕੀਤੇ।

ਕ੍ਰਿਪਟੋ ਕਰੰਸੀ ਨਾਲ ਜੁੜੇ ਕਈ ਟਵੀਟ ਕੀਤੇ ਗਏ। ਹੈਕਰ ਨੇ ਕੋਵਿਡ-19 ਰਿਲੀਫ ਫੰਡ ਲਈ ਡੋਨੇਸ਼ਨ ‘ਚ ਬਿਟਕੁਆਇਨ ਦੀ ਮੰਗ ਵੀ ਕੀਤੀ ਹੈ। ਹਾਲਾਂਕਿ ਇਹ ਟਵੀਟਸ ਤੁਰੰਤ ਹਟਾ ਦਿੱਤੇ ਗਏ। ਟਵਿਟਰ ਅਕਾਊਂਟ ‘ਤੇ ਕੀਤੇ ਗਏ ਇਕ ਟਵੀਟ ‘ਚ ਲਿਖਿਆ ਸੀ, ‘ਮੈਂ ਤਹਾਨੂੰ ਅਪੀਲ ਕਰਦਾ ਹਾਂ ਕਿ ਕੋਵਿਡ-19 ਲਈ ਬਣਾਏ ਗਏ ਪੀਐਮ ਮੋਦੀ ਰਿਲੀਫ ਫੰਡ ‘ਚ ਡੋਨੇਟ ਕਰੋ।

ਟਵਿਟਰ ਨੇ ਕਿਹਾ ਕਿ ਉਸ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਵੈਬਸਾਈਟ ਅਕਾਊਂਟ ਦੀ ਗਤੀਵਿਧੀ ਦਾ ਜਾਣਕਾਰੀ ਸੀ ਅਤੇ ਹੁਣ ਇਸ ਨੂੰ ਸੁਰੱਖਿਅਤ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।


ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: abpsanjha