ਹੁਣੇ ਹੁਣੇ ਸਰਕਾਰ ਨੇ ਸਾਰੇ ਵਾਹਨਾਂ ਲਈ ਇਹ ਚੀਜ਼ ਕਰ ਦਿੱਤੀ ਜਰੂਰੀ-ਦੇਖੋ ਪੂਰੀ ਖ਼ਬਰ

ਅਗਲੇ ਸਾਲ ਪਹਿਲੀ ਜਨਵਰੀ ਤੋਂ ਪੁਰਾਣੇ ਵਾਹਨਾਂ ‘ਤੇ ਵੀ ਫਾਸਟੈਗ ਲਾਜ਼ਮੀ ਹੋ ਸਕਦਾ ਹੈ। ਪਲਾਜ਼ਾ ਤੇ ਡਿਜੀਟਲ ਲੈਣਦੇਣ ਨੂੰ ਵਧਾਵਾ ਦੇਣ ਲਈ ਸਰਕਾਰ ਨੇ ਸਾਰੇ ਵਾਹਨਾਂ ‘ਤੇ ਫਾਸਟੈਗ ਲਗਾਉਣਾ ਲਾਜ਼ਮੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਸਰਕਾਰ ਨੇ ਪਹਿਲੀ ਦਸੰਬਰ, 2017 ਤੋਂ ਪਹਿਲਾਂ ਬਣੇ ਵਾਹਨਾਂ ਲਈ ਵੀ ਫਾਸਟੈਗ ਜ਼ਰੂਰੀ ਬਣਾਉਣ ਦੀ ਤਿਆਰੀ ਕਰ ਰਹੀ ਹੈ।

ਸੜਕ ਪਰਿਵਹਨ ਤੇ ਰਾਜਮਾਰਗ ਮੰਤਰਾਲੇ ਨੇ ਇਕ ਮਸੌਦਾ ਨੋਟੀਫਿਕੇਸ਼ਨ ‘ਚ ਕਿਹਾ ਕਿ ਪਹਿਲੀ ਦਸੰਬਰ, 2017 ਤੋਂ ਪਹਿਲਾਂ ਬਿਕੇ ਵਾਹਨਾਂ ਲਈ ਫਾਸਟੈਗ ਲਾਜ਼ਮੀ ਬਣਾਉਣ ਦੇ ਬਾਰੇ ‘ਚ ਸਾਰੇ ਸਾਂਝੇਦਾਰਾਂ ਤੋਂ ਸਲਾਹ ਮੰਗੀ ਹੈ।

ਸੈਂਟਰਲ ਮੋਟਰ ਵ੍ਹੀਕਲ ਰੂਲਸ, 1989 ‘ਚ ਇਹ ਪ੍ਰਸਤਾਵਿਤ ਬਦਲਾਅ ਅਗਲੇ ਸਾਲ ਪਹਿਲੀ ਜਨਵਰੀ ਤੋਂ ਪਛਾਣ ‘ਚ ਲਿਆਉਣ ਦਾ ਮੱਤਾ ਰੱਖਿਆ ਗਿਆ ਹੈ। ਉੱਥੇ ਨਵੀਂ ਥਰਡ ਪਾਰਟੀ ਬੀਮਾ ਲੈਣ ਲਈ ਵੀ ਵੈਧ ਫਾਸਟੈਗ ਅਗਲੇ ਸਾਲ ਪਹਿਲੀ ਅਪ੍ਰੈਲ ਤੋਂ ਜ਼ਰੂਰੀ ਕਰਨ ਦਾ ਵਿਚਾਰ ਕਰ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |