ਪੰਜਾਬ ‘ਚ ਆਉਣ ਵਾਲੇ 24 ਘੰਟਿਆਂ ਦੌਰਾਨ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਹੋ ਸਕਦੀ ਹੈ ਜਿਸ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਉਥੇ ਹੀ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਵਾਸਤੇ ਵੀ ਇਹ ਲਾਹੇਵੰਦ ਸਾਬਤ ਹੋਵੇਗੀ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਡਾ. ਕੇਕੇ ਗਿੱਲ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਸ਼ਾਮ ਦੀ ਨਮੀ ਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਇਆ ਹੈ। ਇਸ ਨਾਲ ਗਰਮੀ ਵਧ ਗਈ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਮਾਨਸੂਨ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ ਹੈ।
ਜਦੋਂ ਕਿ 30 ਜੂਨ ਤੋਂ 2 ਜੁਲਾਈ ਤੱਕ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਹੀ ਉਨ੍ਹਾਂ ਨੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਵਾਸਤੇ ਵੀ ਇਸ ਨੂੰ ਲਾਹੇਵੰਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਮੀਨ ਹੇਠਲਾ ਪਾਣੀ ਬਚੇਗਾ ਤੇ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਮਿਲੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ