ਸਿੱਧੂ ਮੂਸੇਵਾਲੇ ਤੋਂ ਬਾਅਦ ਹੁਣ ਉਸਦੇ ਮੈਨੇਜ਼ਰ ਬਾਰੇ ਆਈ ਅੱਤ ਮਾੜੀ ਖ਼ਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੇ ਖ਼ੁਦ ਨੂੰ ਜਾਨ ਦਾ ਖ਼ਤਰਾ ਦੱਸਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਸ਼ਗਨਪ੍ਰੀਤ ਵੱਲੋਂ ਹਾਈਕੋਰਟ ‘ਚ 2 ਪਟੀਸ਼ਨਾਂ ਦਾਇਰ ਕੀਤੀਆਂ ਹਨ।

ਇਕ ਪਟੀਸ਼ਨ ‘ਚ ਉਸ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਦੂਜੀ ਪਟੀਸ਼ਨ ‘ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ‘ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।

ਸ਼ਗਨਪ੍ਰੀਤ ‘ਤੇ ਪਿਛਲੇ ਸਾਲ ਮੋਹਾਲੀ ‘ਚ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਇਹ ਦੋਵੇਂ ਪਟੀਸ਼ਨਾਂ ਮੰਗਲਵਾਰ ਨੂੰ ਹਾਈਕੋਰਟ ‘ਚ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਤੇ ਜਲਦ ਸੁਣਵਾਈ ਹੋ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.