ਹੁਣੇ ਹੁਣੇ ਪੰਜਾਬ ਚ’ ਲੌਕਡਾਊਨ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਹੋਜੋ ਤਿਆਰ,ਦੇਖੋ ਪੂਰੀ ਖ਼ਬਰ

ਪੂਰੀ ਦੁਨੀਆਂ ਵਿਚ ਕਰੋਨਾ ਮਹਾਂਮਾਰੀ ਚੱਲ ਰਹੀ ਹੈ ਜਿਸਨੇ ਹਰ ਪਾਸੇ ਆਪਣੇ ਪੈਰ ਪਸਾਰੇ ਹੋਏ ਹਨ ਤੇ ਉੱਥੇ ਹੀ ਪੰਜਾਬ ਵਿਚ ਵੀ ਰੋਜ਼ਾਨਾਂ ਹਜਾਰਾਂ ਦੀ ਗਿਣਤੀ ਵਿਚ ਲੋਕ ਪੋਜ਼ੀਟਿਵ ਆ ਰਹੇ ਹਨ ਜਿਸਦੇ ਚਲਦੇ ਪੰਜਾਬ ਸਰਕਾਰ ਵੱਲੋਂ ਵੀਕੈਂਡ ਲੌਕਡਾਊਨ ਲਗਾਇਆ ਗਿਆ ਹੈ ਏਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕਿ |

ਪੰਜਾਬ ਚ ਕੋਰੋਨਾ ਦੇ ਹਾਲਾਤ ਤੇ ਅੱਜ ਹੋਵੇਗੀ ਸਮੀਖਿਆ , ਦੁਪਹਿਰ 2.30 ਵਜੇ ਰਿਵਿਊ ਕਮੇਟੀ ਨਾਲ CM ਦੀ ਬੈਠਕ , ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਚੱਲਦੇ ਨਵੇਂ ਫੈਸਲੇ ਸੰਭਵ , ਰਿਵਿਊ ਕਮੇਟੀ ਦੀ ਬੈਠਕ ਤੋਂ ਬਾਅਦ MLA ‘s ਤੋਂ ਫੀਡਬੈਕ ਲੈਣਗੇ CM , ਪੰਜਾਬ ਚ ਹਟੇਗਾ Weekend Lockdown |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: news18punjab