ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਫਿਊ ਦੇ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜ਼ਾਰੀ-ਦੇਖੋ ਪੂਰੀ ਖ਼ਬਰ

ਕੋਰੋਨਾ ਲੌਕਡਾਊਨ ਲਈ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵਲੋਂ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ‘ਚ ਰਾਤ 9.30 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ।

ਪਹਿਲਾਂ ਸ਼ਾਮ 6.30 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਸੀ, ਜਿਸ ਦਾ ਸਮਾਂ ਬਦਲ ਕੇ ਰਾਤ 9 ਵਜੇ ਤੱਕ ਕਰ ਦਿੱਤਾ ਗਿਆ ਹੈ। ਹੁਣ ਸਾਰੀਆਂ ਦੁਕਾਨਾਂ ਰਾਤ 9 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਹੁਣ ਵੀਕਐਂਡ ਕਰਫਿਊ ਵੀ ਸਿਰਫ ਐਤਵਾਰ ਹੀ ਹੋਵੇਗਾ। ਹੁਣ ਐਤਵਾਰ ਨੂੰ ਸਿਰਫ ਗੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਸਾਰੀਆਂ ਜ਼ਰੂਰਤ ਦੇ ਸਮਾਨ ਦੀਆਂ ਦੁਕਾਨਾਂ ਐਤਵਾਰ ਵੀ ਖੁਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ ਹੋਟਲ ਤੇ ਰੈਸਟੋਰੈਂਟ ਵੀ ਹਫਤੇ ਦੇ 7 ਦਿਨ ਖੁੱਲ੍ਹਣਗੇ। ਹੋਟਲ ਤੇ ਰੈਸਟੋਰੈਂਟ ਖੋਲ੍ਹਣ ਦਾ ਸਮਾਂ ਰਾਤ 9 ਵਜੇ ਤੱਕ ਕਰ ਦਿੱਤਾ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: apbsanjha