ਸੁਸ਼ਾਂਤ ਕੇਸ: ਹੁਣੇ ਹੁਣੇ ਰੀਆ ਬਾਰੇ ਆਈ ਤਾਜ਼ਾ ਵੱਡੀ ਖਬਰ: ਅਦਾਲਤ ਨੇ ਏਨੇ ਸਮੇਂ ਲਈ…. ਦੇਖੋ ਪੂਰੀ ਖ਼ਬਰ

ਇਸ ਵੇਲੇ ਦੀ ਵੱਡੀ ਖਬਰ ਸੁਸ਼ਾਂਤ ਰਾਜਪੂਤ ਮਾਮਲੇ ਨਾਲ ਜੁੜੀ ਹੋਈ ਆ ਰਹੀ ਹੈ। ਸੁਸ਼ਾਂਤ ਰਾਜਪੂਤ ਦੀ ਮੌਤ ਨੂੰ 3 ਮਹੀਨੇ ਹੋ ਚਲੇ ਹਨ ਅਤੇ ਹਜੇ ਵੀ ਇਸ ਮਾਮਲੇ ਦੀ ਜਾਂਚ ਚਲ ਰਹੀ ਹੈ। ਹੁਣ ਇਸ ਮਾਮਲੇ ਦੀ ਜਾਂਚ ਇੰਡੀਆ ਦੇ ਸਭ ਤੋਂ ਵੱਡੀ ਜਾਂਚ ਏਜੰਸੀ ਸੀ ਬੀ ਆਈ ਦੇ ਕੋਲ ਆ ਗਈ ਹੈ।

ਜਿਸ ਦਿਨ ਦੀ ਇਸ ਕੇਸ ਦੀ ਜਾਂਚ ਸੀ ਬੀ ਆਈ ਕੋਲ ਆਈ ਹੈ ਉਸ ਦਿਨ ਦੇ ਹੀ ਇਸ ਕੇਸ ਵਿਚ ਨਵੇਂ ਨਵੇਂ ਖੁਲਾਸੇ ਹੋਣੇ ਸ਼ੁਰੂ ਹੋ ਗਏ ਹਨ। ਅੱਜ ਦੀ ਵੱਡੀ ਖਬਰ ਇਹ ਰਹੀ ਕੇ ਰਿਆ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਗ੍ਰਿਫਤਾਰੀ ਤੋਂ ਬਾਅਦ ਉਸਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ।ਰਿਆ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਰਿਆ ਦੀ ਜ਼ਮਾਨਤ ਅਰਜ਼ੀ ਤੇ ਵੀ ਸੁਣਵਾਈ ਜਾਰੀ ਹੈ। ਦੱਸ ਦੇਈਏ ਕੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਤਿੰਨ ਦਿਨਾਂ ਦੀ ਲੰਬੀ ਪੁਛ ਗਿੱਛ ਤੋਂ ਬਾਅਦ ਰਿਆ ਨੂੰ ਅੱਜ ਗ੍ਰਿਫਤਾਰ ਕੀਤਾ।


ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |